ਮੋਦੀ ਨੇ ਜਸਟਿਨ ਟਰੂਡੋ ਨੂੰ ਕੈਨੇਡਾ ਚੋਣਾਂ ਜਿੱਤਣ ਤੇ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਨੂੰ ਦੁਬਾਰਾ ਕੈਨੇਡਾ ‘ਚ ਸੱਤਾ ‘ਚ ਵਾਪਸੀ ਕਰਨ ‘ਤੇ ਵਧਾਈ ਦਿੱਤੀ ਹੈ। ਪੀ. ਐੱਮ. ਮੋਦੀ ਨੇ ਟਵਿੱਟਰ ਹੈਂਡਲ ‘ਤੇ ਜਸਟਿਨ ਟਰੂਡੋ ਨੂੰ ਵਧਾਈ ਦਿੱਤੀ। ਟਵੀਟ ‘ਚ ਉਨ੍ਹਾਂ ਲਿੱਖਿਆ ਕਿ, ‘ਜਸਟਿਨ ਟਰੂਡੋ ਨੂੰ ਵਧਾਈ। ਭਾਰਤ ਅਤੇ ਕੈਨੇਡਾ ਦੇ ਸਮਾਨ ਮੂਲ ਅਤੇ ਲੋਕਤੰਤਰ ਅਤੇ ਬਹੁਮਤ ਦੇ […]




