ਕੈਬਨਿਟ ਮੰਤਰੀ ਸੋਨੀ ਨੂੰ ਦਿੱਤੀ ਚਾਰ ਜ਼ਿਲ੍ਹਿਆਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ
ਅੰਮ੍ਰਿਤਸਰ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਰਾਜ ਦੇ ਸਮੂਹ ਜਿਲਿਆਂ ਵਿੱਚ ਮਹੱਤਪੂਰਨ ਪ੍ਰੋਗਰਮਾਂ/ਗਤੀਵਿਧੀਆਂ ਦੀ ਸਮੀਖਿਆ ਅਤੇ ਨਿਗਰਾਨੀ ਪੰਜਾਬ ਦੇ ਮੰਤਰੀ ਸਾਹਿਬਾਨਾਂ ਵਲੋਂ ਕੀਤੀ ਜਾਣੀ ਹੈ ਦੀ ਕਮੇਟੀ ਬਣਾਈ ਗਈ ਹੈ। ਇਸ ਮੰਤਵ ਲਈ ਜਿਲਾ ਪੱਧਰੀ ਕਮੇਟੀਆਂ ਦੇ ਚੇਅਰਪਰਸਨ ਮੰਤਰੀ ਸਾਹਿਬਾਨ ਹੋਣਗੇ। ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ […]




