April 29, 2026

ਸਕਰੈਪ ਚੋਰੀ ਮਾਮਲੇ ‘ਚ ਤਿੰਨ ਕਾਬੂ-5 ਫਰਾਰ

ਖੰਨਾ – ਪੁਲਿਸ ਜ਼ਿਲ੍ਹਾ ਖੰਨਾ ਵਿਚ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਅਤੇ ਚੋਰਾਂ ਨੂੰ ਨੱਥ ਪਾਉਣ ਲਈ ਐਸ.ਪੀ.ਰਾਜਪ੍ਰਮਿੰਦਰ ਸਿੰਘ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ। ਜਿਸ ਤਹਿਤ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਹੇਠਾਂ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਥਾਣੇਦਾਰ ਬਖਸ਼ੀਸ਼ ਸਿੰਘ, ਅਮਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਕਿਸੇ ਮੁਖਬਰ ਨੇ ਇਤਲਾਹ […]

ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ-ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ

ਇਕ ਘਟਨਾ ਨੂੰ ਛੱਡ ਕੇ ਚਾਰੇ ਵਿਧਾਨ ਸਭਾਂ ਹਲਕਿਆਂ ਵਿੱਚ ਵੋਟਾਂ ਪੈਣ ਦਾ ਕੰਮ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜਿਆ: ਡਾ. ਐਸ ਕਰੁਣਾ ਰਾਜੂ ਚੰਡੀਗੜ – ਪੰਜਾਬ ਰਾਜ ਦੇ 4 ਵਿਧਾਨ ਸਭਾ ਹਲਕਿਆਂ ਲਈ ਅੱਜ ਵੋਟਾਂ ਪੈਣ ਦਾ ਕੰਮ ਅਮਨ-ਆਮਾਨ ਨਾਲ ਨੇਪਰੇ ਚੜਿਆ। ਸਿਰਫ ਇਕ ਘਟਨਾ ਨੂੰ ਛੱਡ ਕੇ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਵਕ ਰਿਹਾ ਅਤੇ […]

ਜੌੜਾ ਫਾਟਕ ਰੇਲ ਹਾਦਸੇ ‘ਚ 6 ਪੁਲਿਸ ਕਰਮੀਆਂ ਖ਼ਿਲਾਫ ਪਹਿਲਾਂ ਹੀ ਕਾਰਵਾਈ ਆਰੰਭੀ-7 ਨਗਰ ਨਿਗਮ ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ : ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਸੂਬਾ ਸਰਕਾਰ ਤੇ ਕਾਰਵਾਈ ਨਾ ਕਰਨ ਦੇ ਦੋਸ਼ਾਂ ਨੂੰ ਨਕਾਰਿਆ ਚੰਡੀਗੜ੍ਹ – ਦੁਸਹਿਰਾ 2018 ਰੇਲ ਹਾਦਸੇ ‘ਚ ਸੂਬਾ ਸਰਕਾਰ ਵੱਲੋਂ ਕਾਰਵਾਈ ਨਾ ਕਰਨ ਦੀਆਂ ਮੀਡੀਆ ਰਿਪੋਰਟਾਂ ਨੂੰ ਰੱਦ ਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਹੈ ਕਿ ਛੇ ਪੁਲਿਸ ਕਰਮੀਆਂ ਖਿਲਾਫ ਪਹਿਲਾਂ ਹੀ ਵਿਭਾਗੀ ਕਾਰਵਾਈ ਆਰੰਭੀ […]