April 29, 2026

18 ਨਵੰਬਰ ਤੋਂ 13 ਦਸੰਬਰ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ

ਨਵੀਂ ਦਿੱਲੀ – ਸੰਸਦ ਦਾ ਸਰਦ ਰੁੱਤ ਦਾ ਸੈਸ਼ਨ ਜਲਦ ਸ਼ੁਰੂ ਹੋਣ ਵਾਲਾ ਹੈ। 18 ਨਵੰਬਰ, 2019ਤੋਂ ਸਰਦ ਰੁੱਤ ਦਾ ਸੈਸ਼ਨ ਸ਼ੁਰੂ ਹੋਵੇਗਾ ਤੇ 13 ਦਸੰਬਰ ਤਕ ਚੱਲੇਗਾ। ਇਸ ਦੀ ਜਾਣਕਾਰੀ ਸੰਸਦੀਕਾਰਜ ਮੰਤਰਾਲੇ ਨੇ ਦੋਵਾਂ ਸਦਨਾਂ ਦੇ ਸਕੱਤਰੇਤ ਨੂ ਦਿੱਤੀ ਹੈ।

ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਨਾਲ ਸਮਝੌਤੇ ‘ਤੇ ਭਲਕੇ ਦਸਤਖ਼ਤ ਕਰੇਗਾ ਭਾਰਤ

ਪਾਕਿ ਵੱਲੋਂ ਯਾਤਰੂ ਫ਼ੀਸ ਲੈਣ ‘ਤੇ ਬਣ ਸਕਦੀ ਸਹਿਮਤੀ ਨਵੀਂ ਦਿੱਲੀ – ਭਾਰਤ 23 ਅਕਤੂਬਰ ਨੂੰ ਪਾਕਿਸਤਾਨ ਨਾਲ ਕਰਤਾਰਪੁਰ ਲਾਂਘੇ ਬਾਰੇ ਸਮਝੌਤੇ ‘ਤੇ ਦਸਤਖ਼ਤ ਕਰੇਗਾ। ਇਹ ਸਮਝੌਤਾ ਲਾਂਘੇ ਨੂੰ ਸਮੇਂ ਸਿਰ ਖੋਲ੍ਹਣ ਤੋਂ ਇਲਾਵਾ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਬਿਨਾ ਵੀਜ਼ਾ ਦਰਸ਼ਨਾਂ ਦੀ ਮੰਗ ਬਾਰੇ ਵੀ ਹੈ। ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰਾਲੇ […]

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਅੱਗੇ ਰਵਾਨਾ

ਭਾਈ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਗਰ ਕੀਰਤਨ ’ਚ ਕੀਤੀ ਸ਼ਿਰਕਤ ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਸੰਗਰੂਰ ਤੋਂ ਗੁਰਦੁਆਰਾ ਨਾਭਾ ਸਾਹਿਬ ਪਟਿਆਲਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਆਂ […]