October 7, 2026

ਆਰੀਅਨਜ਼ ਦੇ ਸਿਵਿਲ ਇੰਜਨੀਅਰਿੰਗ ਵਿਦਿਆਰਥੀਆਂ ਨੇ ਅੰਬਾਲਾ ਵਿੱਚ ਵਾਟਰ ਟ੍ਰੀਟਮੈਂਟ ਪਲਾਂਟ ਦਾ ਕੀਤਾ ਦੌਰਾ

ਮੋਹਾਲੀ – ਆਰੀਅਨਜ਼ ਕਾਲਜ ਆਫ ਇੰਜਨੀਅਰਿੰਗ, ਰਾਜਪੁਰਾ ਨੇੜੇ ਚੰਡੀਗੜ ਦੇ ਸਿਵਿਲ ਇੰਜਨੀਅਰਿੰਗ ਵਿਭਾਗ ਨੇ ਅੰਬਾਲਾ ਸਿੰਘਵਾਲਾ ਵਿਖੇ ਸਥਿਤ ਵਾਟਰ ਟ੍ਰੀਟਮੈਂਟ ਪਲਾਂਟ ਵਿੱਚ ਇੱਕ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ। ਉਦਯੋਗਿਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਨੂੰ ਵਧਾਉਣਾ ਅਤੇ ਉਹਨਾਂ ਨੂੰ ਕੱਚੇ ਪਾਣੀ ਦੀ ਸ਼ੁੱਧਤਾ ਵਿੱਚ ਸ਼ਾਮਿਲ ਵੱਖ-ਵੱਖ ਤਰੀਕਿਆਂ ਨਾਲ ਕੰਮ ਕਰਨ ਬਾਰੇ ਜਾਗਰੂਕ […]

ਭਾਰਤ ਵੱਲੋਂ ਪੀ.ਓ.ਕੇ. ‘ਚ 4 ਅੱਤਵਾਦੀ ਠਿਕਾਣੇ ਤਬਾਹ-5 ਪਾਕਿ ਫੌਜੀ ਹਲਾਕ

ਗੋਲੀਬੰਦੀ ਦੀ ਉਲੰਘਣਾ ਦੌਰਾਨ 2 ਭਾਰਤੀ ਜਵਾਨ ਤੇ ਇੱਕ ਨਾਗਰਿਕ ਸ਼ਹੀਦ ਸ੍ਰੀਨਗਰ – ਭਾਰਤੀ ਫ਼ੌਜ ਨੇ ਐਤਵਾਰ ਨੂੰ ਸਵੇਰੇ ਮਕਬੂਜ਼ਾ ਕਸ਼ਮੀਰ (ਪੀਓਕੇ) ਅੰਦਰ ਸਥਿਤ ਸ਼ੱਕੀ ਅੱਤਵਾਦੀ ਠਿਕਾਣਿਆਂ ‘ਤੇ ਹਮਲਾ ਕਰਕੇ 4 ਅੱਤਵਾਦੀ ਕੈਂਪਾਂ ਨੂੰ ਤਬਾਹ ਕਰ ਦਿੱਤਾ। ਇਸ ਕਾਰਵਾਈ ਵਿੱਚ 22 ਅੱਤਵਾਦੀਆਂ ਅਤੇ 5 ਪਾਕਿਸਤਾਨੀ ਫੌਜੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਫ਼ੌਜ […]

ਕਰਤਾਰਪੁਰ ਲਾਂਘਾ : ਨਹੀਂ ਖੁੱਲ੍ਹੀ ਆਨਲਾਈਨ ਰਜਿਸਟਰੇਸ਼ਨ

ਪਾਕਿਸਤਾਨ ਵੱਲੋਂ ਲਈ ਜਾਣ ਵਾਲੀ 20 ਡਾਲਰ ਫ਼ੀਸ ਬਣੀ ਅੜ੍ਹਿਕਾ ਕਰੋੜਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਬਣੇ ਕਰਤਾਰਪੁਰ ਲਾਂਘੇ ਲਈ ਆਨਲਾਈਨ ਰਜਿਸਟਰੇਸ਼ਨ ਅੱਜ 20 ਅਕਤੂਬਰ ਤੋਂ ਸ਼ੁਰੂ ਹੋਣ ਦੇ ਐਲਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਉਤਸੁਕ ਸ਼ਰਧਾਲੂਆਂ ਨੂੰ ਭੰਬਲਭੂਸੇ ‘ਚ ਪਾ ਦਿੱਤਾ ਹੈ। ਨਾ ਹੀ ਇਸ ਬਾਰੇ ਭਾਰਤ ਸਰਕਾਰ ਵੱਲੋਂ ਕੋਈ ਬਾਕਾਇਦਾ ਜਾਣਕਾਰੀ […]