April 29, 2026

ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਡੀਏ ਦੀ ਬਕਾਇਆ : ਮਿੱਤਰ

ਖੰਨਾ – ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਦੀ ਇੱਕ ਬਹੁਤ ਹੀ ਅਹਿਮ ਮੀਟਿੰਗ ਸੰਸਥਾ ਦੇ ਪ੍ਰਧਾਨ ਪ੍ਰਿੰਸੀਪਲ ਜਸਵੰਤ ਸਿੰਘ ਮਿੱਤਰ ਜੀ ਦੀ ਪ੍ਰਧਾਨਗੀ ਹੇਠ ਡਾਕਟਰ ਅੰਬੇਡਕਰ ਭਵਨ ਵਿਖੇ ਹੋਈ । ਮੀਟਿੰਗ ਵਿੱਚ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਸਰਕਾਰ ਦੁਆਰਾ ਜੋ ਮੁਲਾਜ਼ਮਾਂ ਨੂੰ 3% ਡੀਏ ਦੀ ਕਿਸ਼ਤ ਦਿੱਤੀ ਗਈ ਹੈ ਉਹ ਮੁਲਾਜ਼ਮਾਂ ਨਾਲ […]

ਕੌਮਾਂਤਰੀ ਨਗਰ ਕੀਰਤਨ ਦਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਨਿੱਘਾ ਸਵਾਗਤ

ਸੰਗਰੂਰ – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੌਂਗੋਵਾਲ ਵਿਖੇ ਕੌਮਾਂਤਰੀ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੰਜਾਬ ਸਰਕਾਰ ਪੱਬਾਂ ਭਾਰ ਹੈ ਅਤੇ ਸਰਕਾਰ ਵੱਲੋਂ ਮਹੱਤਵਪੂਰਨ ਸਮਾਗਮ ਉਲੀਕੇ ਗਏ ਹਨ […]

ਇੰਦਰਜੀਤ ਸਿੰਘ ਅਰੋੜਾ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਸਰਬਸੰਮਤੀ ਨਾਲ ਮੁੜ ਪ੍ਰਧਾਨ ਬਣੇ

ਸ੍ਰੀ ਅਨੰਦਪੁਰ ਸਾਹਿਬ – ਵਪਾਰ ਮੰਡਲ (ਰਜਿ:) ਸ੍ਰੀ ਅਨੰਦਪੁਰ ਸਾਹਿਬ ਦਾ ਆਮ ਇਜਲਾਸ ਸਥਾਨਕ ਹੋਟਲ ਪਾਰਕ ਪਲਾਜ਼ਾ ਵਿਖੇ ਹੋਇਆ। ਜਿਸ ਵਿੱਚ ਵਪਾਰ ਮੰਡਲ ਦੇ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਨੂੰ ਹੀ ਨਵੇਂ ਸਿਰੇ ਤੋਂ ਪ੍ਰਧਾਨ ਬਣਾ ਦਿੱਤਾ ਜਾਵੇ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਪ੍ਰਧਾਨ ਅਰੋੜਾਂ […]