October 7, 2026

ਲੁਧਿਆਣਾ ‘ਚ ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ

ਲੁਧਿਆਣਾ – ਥਾਣਾ ਲਾਡੋਵਾਲ ਦੇ ਇਲਾਕੇ ਬਾੜੇਵਾਲ ਰੋਡ ਪਿੰਡ ਡੋਗਰਾ ਵਿਖੇ ਬੀਤੀ ਰਾਤ ਸੜਕ ਵਿਚਕਾਰ ਖੜੀ ਟਰਾਲੀ ਦੇ ਪਿਛੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਮੋਟਰਸਾਇਕਲ ਸਵਾਰ 2 ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਥਾਣਾ ਲਾਡੋਵਾਲ ਮੁਖੀ ਬਲਵਿੰਦਰ ਸਿੰਘ ਨੇ ਮ੍ਰਿਤਕ ਦੋਨਾਂ ਨੌਜਵਾਨਾਂ ਦੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ […]

ਏ.ਜੀ, ਡੀ.ਸੀ ਅਤੇ ਸੀ.ਪੀ ਵੱਲੋਂ ਡਾਕਟਰਾਂ ਨੂੰ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਕੀਤੀ ਅਪੀਲ

ਜਲੰਧਰ – ਐਡਵੋਕੇਟ ਜਨਰਲ ਪੰਜਾਬ ਸ਼੍ਰੀ ਅਤੁੱਲ ਨੰਦਾ, ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਡਾਕਟਰੀ ਭਾਈਚਾਰੇ ਨੂੰ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ। ਅੱਜ ਇਥੇ ਮੈਡੀਕੋ ਕੰਸਲਟੈਂਟ ਐਸੋਸੀਏਸ਼ਨ ਵਲੋਂ ਆਯੋਜਿਤ ਮੈਡੀਸਨ ਅਪਡੇਟ 2019 ਦਾ ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਜਨਰਲ, ਡਿਪਟੀ […]

ਕੈਨੇਡਾ ਦੇ ਚੋਣ ਮੈਦਾਨ ‘ਚ ਪੰਜਾਬੀਆਂ ਦਾ ਬੋਲਬਾਲਾ-ਦਿਲਚਸਪ ਹੋਣਗੇ ਮੁਕਾਬਲੇ

ਚੰਡੀਗੜ੍ਹ – ਪੰਜਾਬੀਆਂ ਦੇ ਮਨਪਸੰਦੀਦਾ ਮੁਲਕ ਕੈਨੇਡਾ ਵਿੱਚ ਭਲਕੇ ਫੈਡਰਲ ਚੋਣਾਂ ਹੋਣੀਆਂ ਹਨ। ਇਸ ਦੇ ਚੱਲਦਿਆਂ ਕੈਨੇਡਾ ਦਾ ਸਿਆਸੀ ਮਾਹੌਲ ਭਖਿਆ ਹੋਇਆ ਹੈ। ਕੈਨੇਡਾ ਵਿੱਚ ਕੁੱਲ 338 ਸੰਸਦੀ ਸੀਟਾਂ ਹਨ ਤੇ ਬਹੁਮਤ ਲਈ 170 ਸੀਟਾਂ ਲੋੜੀਂਦੀਆਂ ਹਨ। 338 ਸੀਟਾਂ ਲਈ ਕੁੱਲ 2,146 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਨ੍ਹਾਂ ‘ਤੇ 21 ਦੇ ਕਰੀਬ ਸਿਆਸੀ […]