April 29, 2026

ਆਤਮ ਸਮਰਪਣ ਨਾ ਕਰਨ ਵਾਲੇ ਭਾਰਤੀ-ਅਮਰੀਕੀ ਦੀ ਸਜ਼ਾ ਵਧੀ

ਨਿਊਯਾਰਕ – ਭਾਰਤੀ ਮੂਲ ਦੇ ਇਕ ਵਿਅਕਤੀ ਦੇ ਆਤਮ ਸਮਰਪਣ ਨਾ ਕਰਨ ’ਤੇ ਉਸ ਨੂੰ ਹੋਈ ਸਜ਼ਾ ਨੌਂ ਮਹੀਨੇ ਲਈ ਹੋਰ ਵਧਾ ਦਿੱਤੀ ਗਈ ਹੈ। ਅਮਰੀਕੀ ਅਟਾਰਨੀ ਨੇ ਕਿਹਾ ਕਿ ਲਾਸ ਏਂਜਲਸ ਦੇ 34 ਸਾਲਾ ਦਮਨਪ੍ਰੀਤ ਸਿੰਘ ਨੂੰ ਪਿਛਲੇ ਹਫ਼ਤੇ ਅਮਰੀਕਾ ਜ਼ਿਲ੍ਹਾ ਅਦਾਲਤ ਨੇ ਸਜ਼ਾ ਸੁਣਾਈ ਸੀ। ਅਦਾਲਤੀ ਦਸਤਾਵੇਜ਼ਾਂ ਮੁਤਾਬਕ ਪਿਛਲੇ ਸਾਲ ਸਤੰਬਰ ਵਿਚ ਦਮਨਪ੍ਰੀਤ […]

ਮੀਂਹ ਕਾਰਨ ਸ਼ਾਹ ਦਾ ਹੈਲੀਕਾਪਟਰ ਹੰਗਾਮੀ ਹਾਲਤ ਵਿੱਚ ਉੱਤਰਿਆ

ਮੁੰਬਈ – ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੈਲੀਕਾਪਟਰ ਨੂੰ ਭਾਰੀ ਮੀਂਹ ਕਾਰਨ ਓਜ਼ਾਰ ਹਵਾਈ ਅੱਡੇ ਉੱਤੇ ਹੰਗਾਮੀ ਹਾਲਤ ਵਿੱਚ ਉੱਤਰਨਾ ਪਿਆ ਹੈ। ਸਰਕਾਰੀ ਅਧਿਕਾਰੀਆਂ ਅਨੁਸਾਰ ਗ੍ਰਹਿ ਮੰਤਰੀ ਹੈਲੀਕਾਪਟਰ ਵਿੱਚ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਦੇ ਆਖ਼ਰੀ ਦਿਨ ਅਹਿਮਦਾਬਾਦ ਜ਼ਿਲ੍ਹੇ ਦੇ ਅਕੋਲਾ ਨੂੰ ਜਾ ਰਹੇ ਸਨ, ਇੱਥੇ ਸ੍ਰੀ ਸ਼ਾਹ ਨੇ […]

ਸ਼ਾਹ ਵੱਲੋਂ ਰਾਹੁਲ ਨੂੰ ਧਾਰਾ 370 ਮੁੜ ਲਾਗੂ ਕਰਨ ਦੀ ਚੁਣੌਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨਿਚਰਵਾਰ ਨੂੰ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੂੰ ਇਹ ਐਲਾਨ ਕਰਨ ਦੀ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ’ਚ ਆਉਂਦੀ ਹੈ ਤਾਂ ਉਹ ਜੰਮੂ-ਕਸ਼ਮੀਰ ’ਚ ਧਾਰਾ 370 ਬਹਾਲ ਕਰਨਗੇ।ਮਹਾਰਾਸ਼ਟਰ ਦੇ ਨੰਦੁਰਬਾਰ ਜ਼ਿਲ੍ਹੇ ’ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ […]