April 23, 2026

ਨਵੀਂ ਤਕਨੀਕ ਦੀ ਲੋੜ, ਭਵਿੱਖੀ ਲੜਾਈਆਂ ਇਸ ਨਾਲ ਹੀ ਜਿੱਤੀਆਂ ਜਾਣਗੀਆਂ : ਜਨਰਲ ਰਾਵਤ

ਭਾਰਤੀ ਫੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਭਾਰਤੀ ਫੌਜ ਨੂੰ ਆਧੁਨਿਕ ਤਕਨੀਕ ਇਸਤੇਮਾਲ ਕਰਨ ਵਿਚ ਸਭ ਤੋਂ ਅੱਗੇ ਰਹਿਣਾ ਚਾਹੀਦਾ ਹੈ। ਸੋਮਵਾਰ ਨੂੰ ਰੱਖਿਆ ਤਕਨੀਕ ਬਾਰੇ ਇਕ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਜਨਰਲ ਰਾਵਤ ਨੇ ਕਿਹਾ ਕਿ ਆਧੁਨਿਕ ਤਕਨੀਕ ਦੇ ਵਿਕਾਸ ਨਾਲ ਹੀ ਭਵਿੱਖ ਦੀਆਂ ਲੜਾਈਆਂ ਜਿੱਤੀਆਂ ਜਾ ਸਕਣਗੀਆਂ। ਜਨਰਲ ਰਾਵਤ […]

ਪਾਕਿ ਸਰਕਾਰ ਵੱਲੋਂ ਮਰਿਅਮ ਨੂੰ ਵਿਦੇਸ਼ ਯਾਤਰਾ ਦੀ ਇਜਾਜ਼ਤ ਨਹੀਂ

ਪਾਕਿਸਤਾਨ ਸਰਕਾਰ ਨੇ ਪੀ.ਐੱਮ.ਐੱਲ.-ਐੱਨ. ਦੀ ਉਪ ਪ੍ਰਧਾਨ ਮਰਿਅਮ ਨਵਾਜ਼ ਨੂੰ ਵਿਦੇਸ਼ ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੀਡੀਆ ਵਿਚ ਸੋਮਵਾਰ ਨੂੰ ਆਈ ਇਕ ਖਬਰ ਦੇ ਮੁਤਾਬਕ ਸਰਕਾਰ ਨੇ ਕਿਹਾ ਹੈ ਕਿ ਆਰਥਿਕ ਅਪਰਾਧ ਅਤੇ ਸੰਸਥਾਗਤ ਧੋਖਾਧੜੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਦੇਸ਼ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਪਾਕਿਸਤਾਨ ਦੇ […]

ਪਾਕਿਸਤਾਨ ਨੇ ਸ੍ਰੀਲੰਕਾ ਤੋਂ ਟੈਸਟ ਲੜੀ ਜਿੱਤੀ

ਪਾਕਿਸਤਾਨ ਨੇ ਦਸ ਸਾਲਾਂ ਮਗਰੋਂ ਘਰੇਲੂ ਧਰਤੀ ’ਤੇ ਟੈਸਟ ਕ੍ਰਿਕਟ ਵਿੱਚ ਵਾਪਸੀ ਦਾ ਜਸ਼ਨ ਮਨਾਉਂਦਿਆਂ ਦੂਜੇ ਟੈਸਟ ’ਚ ਸ੍ਰੀਲੰਕਾ ਨੂੰ 263 ਦੌੜਾਂ ਨਾਲ ਹਰਾ ਕੇ ਲੜੀ 1-0 ਨਾਲ ਜਿੱਤ ਲਈ। ਖ਼ਰਾਬ ਮੌਸਮ ਕਾਰਨ ਪਹਿਲਾ ਮੈਚ ਬਿਨਾਂ ਕਿਸੇ ਨਤੀਜੇ ਦੇ ਡਰਾਅ ਰਿਹਾ ਸੀ। ਪਾਕਿਸਤਾਨ ਨੂੰ ਦੂਜੇ ਤੇ ਫ਼ੈਸਲਾਕੁਨ ਟੈਸਟ ਦੇ ਪੰਜਵੇਂ ਅਤੇ ਆਖ਼ਰੀ ਦਿਨ ਸ੍ਰੀਲੰਕਾ ਦੀਆਂ […]