April 29, 2026

ਹਿਲੇਰੀ ਕਲਿੰਟਨ ‘ਯੁੱਧ ਭੜਕਾਊ ਰਾਣੀ’ ਕਰਾਰ

ਵਾਸ਼ਿੰਗਟਨ – ਡੈਮੋਕ੍ਰੈਟਿਕ ਪਾਰਟੀ ਦੀ ਸੰਸਦ ਮੈਂਬਰ ਤੁਲਸੀ ਗਾਬਾਰਡ ਨੇ ਸ਼ੁੱਕਰਵਾਰ ਨੂੰ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੂੰ ‘ਯੁੱਧ ਭੜਕਾਉਣ ਵਾਲੀ ਰਾਣੀ’ ਕਰਾਰ ਦਿੱਤਾ। ਗਾਬਾਰਡ ਨੇ ਪਿਛਲੇ ਸਾਲ ਰਾਸ਼ਟਰਪਤੀ ਚੋਣਾਂ ਲਈ ਉਮੀਦਵਾਰਾਂ ਦੀ ਦੌੜ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਸੀ ਅਤੇ ਹਿੰਦੂ ਹੋਣ ਕਾਰਨ ਉਹ ਭਾਰਤੀ ਲੋਕਾਂ ਦੀ ਮਨਪਸੰਦ ਉਮੀਦਵਾਰ ਹੈ।ਹਿਲੇਰੀ ਕਲਿੰਟਨ ਨੇ ਸ਼ੁੱਕਰਵਾਰ […]

ਸੁਖਦੇਵ ਸਿੰਘ ਢੀਂਡਸਾ ਵੱਲੋਂ ਰਾਜਸਭਾ ਵਿੱਚ ਅਕਾਲੀ ਦਲ ਦੇ ਗਰੁੱਪ ਲੀਡਰ ਦੇ ਅਹੁਦੇ ਤੋਂ ਅਸਤੀਫਾ

ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਰਾਜ ਸਭਾ ਵਿੱਚ ਅਕਾਲੀ ਦਲ ਦੇ ਗਰੁੱਪ ਲੀਡਰ ਵਜੋਂ ਅਸਤੀਫਾ ਦੇ ਦਿੱਤਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਅਸਤੀਫਾ ਰਾਜ ਸਭਾ ਦੇ ਉਪ ਚੇਅਰਮੈਨ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ […]

ਦਿੱਲੀ ਵਿੱਚ ਪ੍ਰਦੂਸ਼ਣ ਦੀ ਮਾਰ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੀ ਸਲਾਹ

ਨਵੀਂ ਦਿੱਲੀ – ਰਾਜਧਾਨੀ ਵਿੱਚ ਕੱਲ੍ਹ ਦੇਰ ਰਾਤ ਹੋਈ ਹਲਕੀ ਬਾਰਸ਼ ਨਾਲ ਏਅਰ ਕਵਾਲਿਟੀ ਇੰਡੈਕਸ (ਏ.ਕਊ. ਆਈ.) ਵਿੱਚ ਕੁਝ ਸੁਧਾਰ ਹੈ| ਇਸ ਦੇ ਬਾਵਜੂਦ ਇਹ ਖਰਾਬ ਪੱਧਰ ਤੇ ਬਣਿਆ ਹੋਇਆ ਹੈ| ਅੱਜ ਸਵੇਰੇ ਦਿੱਲੀ ਦਾ ਔਸਤ ਏ.ਕਊ.ਆਈ. 242 ਸੀ| ਬਾਰਸ਼ ਹੋਣ ਤੋਂ ਪਹਿਲਾਂ ਇਹ 300 ਪਾਰ ਰਹਿੰਦਾ ਸੀ| ਹਾਲਾਂਕਿ ਇਹ ਰਾਹਤ ਜ਼ਿਆਦਾ ਦਿਨ ਤੱਕ ਨਹੀਂ […]