August 14, 2026

ਜਿਮਨੀ ਚੋਣਾਂ 2019: ਭਾਰਤੀ ਚੋਣ ਕਮਿਸਨ ਵੱਲੋਂ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ ਦੀ ਛੁੱਟੀ

ਚੰਡੀਗੜ – ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਬ ਰਾਜ ਦੇ ਚਾਰ ਵਿਧਾਨ ਸਭਾ ਹਲਕਿਆ ਲਈ ਹੋ ਰਹੀਆਂ ਜਿਮਨੀ ਚੋਣਾਂ ਦੇ ਮੱਦੇਨਜਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ 2019 ਦੀ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਚਾਰ […]

ਪੁੱਕਾ ਵਫਦ ਨੇ ਕੈਨੇਡਾ, ਵੈਨਕੂਵਰ ਵਿੱਚ ਭਾਰਤੀ ਕੌਂਸਲ ਜਨਰਲ ਨਾਲ ਕੀਤੀ ਮੁਲਾਕਾਤ

ਮੋਹਾਲੀ – ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਦਾ ਇੱਕ ਵਫਦ ਪੁੱਕਾ ਦੇ ਪ੍ਰਧਾਨ ਡਾ.ਅੰਸ਼ੂ ਕਟਾਰੀਆ ਦੀ ਅਗਵਾਈ ਵਿੱਚ ਭਾਰਤੀ ਕੌਸਲ ਜਨਰਲ, ਸ਼੍ਰੀਮਤੀ ਅਭਿਲਾਸ਼ਾ ਜੋਸ਼ੀ ਨੂੰ ਭਾਰਤ ਦੇ ਕੰਸਲੇਟ ਜਨਰਲ, ਵੈਨਕੂਵਰ ਵਿੱਚ ਮਿਲਿਆ। ਕੈਨੇਡਾ ਇੰਟਰਨੈਸ਼ਨਲ ਅੇਜੁਕੇਸ਼ਨ ਕੰਸਟੋਰੀਅਮ ਦੇ ਬਾਨੀ ਸ਼੍ਰੀ ਕ੍ਰਿਸ਼ਨਾ ਮੂਰਤੀ ਵੀ ਇਸ ਮੋਕੇ ਤੇ ਮੌਜੂਦ ਸਨ। ਸ਼੍ਰੀਮਤੀ ਅਭਿਲਾਸ਼ਾ ਜੋਸ਼ੀ ਨੇ ਵਫਦ ਦਾ ਸਵਾਗਤ ਕੀਤਾ। […]

ਕੌਮਾਂਤਰੀ ਨਗਰ ਕੀਰਤਨ ਦੀ ਕੋਟ ਧਰਮੂ ਤੋਂ ਖ਼ਾਲਸਈ ਜੈਕਾਰਿਆਂ ਨਾਲ ਹੋਈ ਰਵਾਨਗੀ

ਸੰਗਤ ਵਿਚ ਨਗਰ ਕੀਰਤਨ ਦੇ ਸਵਾਗਤ ਲਈ ਭਾਰੀ ਉਤਸ਼ਾਹ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵੱਖ-ਵੱਖ ਸੂਬਿਆਂ ਦੀ ਯਾਤਰਾ ਕਰਨ ਮਗਰੋਂ ਪੰਜਾਬ ਵਿਚ ਹਰ ਪੜਾਅ ’ਤੇ ਵੱਡੀ ਗਿਣਤੀ ਵਿਚ […]