April 29, 2026

ਦਿੱਲੀ ਵਿੱਚ ਰਵਿਦਾਸ ਮੰਦਰ ਦੀ ਉਸਾਰੀ ਲਈ ਜਮੀਨ ਦੇਵੇਗੀ ਕੇਂਦਰ ਸਰਕਾਰ, ਸੁਪਰੀਮ ਕੋਰਟ ਨੇ ਦਿੱਤਾ ਹਲਫਨਾਮਾ

ਨਵੀਂ ਦਿੱਲੀ – ਦਿੱਲੀ ਵਿੱਚ ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜਨ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ| ਇਸ ਦੌਰਾਨ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮੰਦਰ ਲਈ ਜ਼ਮੀਨ ਦੇਣ ਦਾ ਵਾਅਦਾ ਕੀਤਾ| 200 ਸਕਵਾਇਰ ਮੀਟਰ ਦੀ ਇਹ ਜ਼ਮੀਨ ਦੱਖਣੀ ਦਿੱਲੀ ਵਿੱਚ ਉਸੇ ਜਗ੍ਹਾ ਦਿੱਤੀ ਜਾਵੇਗੀ, ਜਿੱਥੇ ਮੰਦਰ ਨੂੰ ਤੋੜਿਆ ਗਿਆ ਸੀ| ਸਰਕਾਰ […]

ਘਟੀਆ ਕੁਆਲਿਟੀ ਦਾ 50 ਕਿੱਲੋ ਗੈਰ ਮਿਆਰੀ ਪਤੀਸਾ ਨਸ਼ਟ-ਬਿਸਕੁਟ ਤੇ ਪਤੀਸੇ ਦੇ ਦੋ ਸੈਂਪਲ ਭਰੇ।

ਫਰੀਦਕੋਟ – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁੱਧ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਮੁਹਿੰਮ ਅਤੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਫਰੀਦਕੋਟ ਵੱਲੋਂ ਖਾਧ ਪਦਾਰਥਾਂ ਦੀ ਕੀਤੀ ਜਾ ਰਹੀ ਚੈਕਿੰਗ ਤਹਿਤ ਮਿਲੀ ਵਿਸ਼ੇਸ਼ ਸ਼ਿਕਾਇਤ ਦੇ ਆਧਾਰ ਤੇ ਸਿਹਤ ਵਿਭਾਗ ਦੀ ਟੀਮ ਜਿਸ ਦੀ ਅਗਵਾਈ […]

ਗੁਜਰਾਤ ਤੋਂ ਟਰੱਕ ਦੇ ਮਾਲ ‘ਚ ਲੁਕੋ ਕੇ ਭੁੱਕੀ ਲਿਆਉਣ ਵਾਲੇ ਦੋ ਨਸ਼ਾ ਤਸਕਰ ਸੀਆਈਏ ਸਟਾਫ਼ ਵੱਲੋਂ ਕਾਬੂ

ਬਰਨਾਲਾ – ਬਰਨਾਲਾ ਗੁਜਰਾਤ ਤੋਂ ਟਰੱਕ ਵਿਚ ਮਾਲ ਭਰ ਕੇ ਭੁੱਕੀ ਲੁਕੋ ਕੇ ਸਪਲਾਈ ਕਰਨ ਵਾਲੇ ਦੋ ਨਸ਼ਾ ਤਸਕਰਾਂ ਨੂੰ ਸੀਆਈਏ ਸਟਾਫ ਦੀ ਪੁਲਿਸ ਪਾਰਟੀ ਨੇ ਕਾਬੂ ਕੀਤਾ ਹੈ। ਸੀਆਈਏ ਸਟਾਫ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਥਾਣੇਦਾਰ ਕੁਲਦੀਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਬਾਹਰ ਦੇ ਇਲਾਕੇ ਤੋਂ ਨਸ਼ਾ ਪੰਜਾਬ […]