April 29, 2026

ਬਾਦਲ ਦਲ ਨੂੰ ਝਟਕਾ- ਸ਼੍ਰੋਮਣੀ ਕਮੇਟੀ ਮੈਂਬਰ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਕਾਂਗਰਸ ‘ਚ ਸ਼ਾਮਿਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ‘ਚ ਕਰਵਾਇਆ ਸ਼ਾਮਿਲ ਜਲੰਧਰ – ਜਲੰਧਰ ਛਾਉਣੀ ਅਤੇ ਫ਼ਗਵਾੜਾ ਵਿਧਾਨ ਸਭਾ ਹਲਕਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝੱਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਨੇਤਾ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਸ਼ੁੱਕਰਵਾਰ ਨੂੰ […]

ਐਫ਼.ਏ.ਟੀ.ਐਫ਼. ਵੱਲੋਂ ਪਾਕਿ ਨੂੰ ਫ਼ਰਵਰੀ 2020 ਤੱਕ ਦਾ ਅਲਟੀਮੇਟਮ

ਗ੍ਰੇਅ ਸੂਚੀ ਵਿੱਚ ਰਹੇਗਾ ਪਾਕਿਸਤਾਨ ਇਸਲਾਮਾਬਾਦ – ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਪਾਕਿਸਤਾਨ ਨੂੰ ਆਖਰੀ ਚਿਤਾਵਨੀ ਦਿੱਤੀ ਹੈ। ਪਾਕਿਸਤਾਨ ਨੂੰ ਚਿਤਾਵਨੀ ਦਿੰਦਿਆਂ ਐਫ.ਏ.ਟੀ.ਐਫ. ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਫ਼ਰਵਰੀ 2020 ਤੱਕ ਪੂਰੀ ਤਰ੍ਹਾਂ ਨਾਲ ਅੱਤਵਾਦੀਆਂ ਦੇ ਖ਼ਿਲਾਫ਼ ਆਪਣੀ ਕਾਰਜ ਯੋਜਨਾ ਨੂੰ ਪੂਰਾ ਕਰਨਾ ਹੋਵੇਗਾ ਨਹੀਂ ਤਾਂ ਪਾਕਿਸਤਾਨ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ […]

ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਪੋਲਿੰਗ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਦੀ ਹਦਾਇਤ

ਚੰਡੀਗੜ – ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਪੈਣ ਵਾਲੀਆਂ ਵੋਟਾ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ […]