April 24, 2026

ਕੋਹਲੀ ਤੇ ਰੋਹਿਤ ਸਰਵੋਤਮ ਬੱਲੇਬਾਜ਼ਾਂ ਵਜੋਂ ਸਾਲ ਨੂੰ ਕਹਿਣਗੇ ਅਲਵਿਦਾ

ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਸੀਮਤ ਓਵਰਾਂ ਦਾ ਉਪ ਕਪਤਾਨ ਰੋਹਿਤ ਸ਼ਰਮਾ ਵੈਸਟ ਇੰਡੀਜ਼ ਖ਼ਿਲਾਫ਼ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਮਗਰੋਂ ਆਈਸੀਸੀ ਇੱਕ ਰੋਜ਼ਾ ਬੱਲੇਬਾਜ਼ੀ ਦੀ ਸੂਚੀ ਵਿੱਚ ਕ੍ਰਮਵਾਰ ਪਹਿਲੇ ਅਤੇ ਦੂਜੇ ਸਥਾਨ ’ਤੇ ਰਹਿੰਦਿਆਂ ਸਾਲ 2019 ਨੂੰ ਅਲਵਿਦਾ ਕਹਿਣਗੇ। ਰੋਹਿਤ ਨੇ ਐਤਵਾਰ ਨੂੰ ਸਮੁੱਚੀਆਂ ਵੰਨਗੀਆਂ ਵਿੱਚ ਸਲਾਮੀ ਬੱਲੇਬਾਜ਼ ਵਜੋਂ […]

ਬੁਮਰਾਹ ਤੇ ਧਵਨ ਦੀ ਭਾਰਤੀ ਟੀਮ ’ਚ ਵਾਪਸੀ

ਫਿੱਟ ਹੋ ਚੁੱਕੇ ਤੇਜ਼ ਗੇਂਦਬਾਜ਼ ਬੁਮਰਾਹ ਨੇ ਅਗਲੇ ਸਾਲ ਸ੍ਰੀਲੰਕਾ ਖ਼ਿਲਾਫ਼ ਘਰੇਲੂ ਧਰਤੀ ’ਤੇ ਹੋਣ ਵਾਲੀ ਟੀ-20 ਲੜੀ ਅਤੇ ਆਸਟਰੇਲੀਆ ਖ਼ਿਲਾਫ਼ ਇੱਕ ਰੋਜ਼ਾ ਲੜੀ ਲਈ ਅੱਜ ਭਾਰਤੀ ਟੀਮ ਵਿੱਚ ਵਾਪਸੀ ਕੀਤੀ ਹੈ, ਜਦਕਿ ਉਪ ਕਪਤਾਨ ਰੋਹਿਤ ਸ਼ਰਮਾ ਨੂੰ ਟੀ-20 ਲੜੀ ਲਈ ਆਰਾਮ ਦਿੱਤਾ ਗਿਆ। ਬੁਮਰਾਹ ਸਟ੍ਰੈੱਸ ਫਰੈਕਚਰ ਕਾਰਨ ਟੀਮ ’ਚੋਂ ਬਾਹਰ ਸੀ, ਪਰ ਉਸ ਨੂੰ […]

ਭਾਰਤ ਵੱਲੋਂ ਹਵਾ ’ਚ ਮਾਰ ਕਰਨ ਵਾਲੀ ਮਿਜ਼ਾਈਲ ਦੀ ਅਜ਼ਮਾਇਸ਼

ਬਾਲਾਸੋਰ – ਭਾਰਤ ਨੇ ਅੱਜ ਉੜੀਸਾ ਤੱਟ ’ਤੇ ਜ਼ਮੀਨ ਤੋਂ ਹਵਾ ’ਚ ਮਾਰ ਕਰਨ ਵਾਲੀ ਮਿਜ਼ਾਈਲ ਦੀ ਸਫਲ ਅਜ਼ਮਾਇਸ਼ ਕੀਤੀ ਹੈ। ਇਹ ਮਿਜ਼ਾਈਲ 2021 ’ਚ ਫੌਜ ’ਚ ਸ਼ਾਮਲ ਕੀਤੀ ਜਾ ਸਕਦੀ ਹੈ। ਡੀਆਰਡੀਓ ਵੱਲੋਂ ਤਿਆਰ ਕੀਤੀ ਗਈ ਇਸ ਮਿਜ਼ਾਈਲ ਦੀ ਅਜ਼ਮਾਇਸ਼ ਅੱਜ ਸਵੇਰੇ 11.45 ਵਜੇ ਚਾਂਦੀਪੁਰ ਨੇੜੇ ਇੰਟੈਗਰੇਟਿਡ ਟੈਸਟ ਰੇਂਜ ’ਚ ਕੀਤੀ ਗਈ।