ਆਰੀਅਨਜ਼ ਗਰੁੱਪ ਵੱਲੋਂ ਲਗਾਇਆ ਗਿਆ ਸਿਵਿਲ ਇੰਜਨੀਅਰਿੰਗ ਦੇ ਵਿਦਿਆਰਥੀਆਂ ਲਈ ਇੱਕ ਸਰਵੇਖਣ ਕੈਂਪ
ਮੋਹਾਲੀ – ਆਰੀਅਨਜ਼ ਕਾਲਜ ਆਫ ਇੰਜਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ ਨੇ ਸਿਵਿਲ ਇੰਜਨੀਅਰਿੰਗ ਦੇ ਵਿਦਿਆਰਥੀਆਂ ਲਈ ਦੋ ਹਫਤੇ ਦਾ ਸਰਵੇਖਣ ਕੈਂਪ ਦਾ ਆਯੋਜਨ ਆਰੀਅਨਜ਼ ਕੈਂਪਸ ਅਤੇ ਨੇੜੇ ਨਾਢਾ ਸਾਹਿਬ, ਪੰਚਕੂਲਾ ਵਿਖੇ ਕੀਤਾ। ਇਸ ਕੈਂਪ ਵਿੱਚ ਬੀ.ਟੈੱਕ 5ਵੇਂ ਸਮੈਸਟਰ ਦੇ ਸੈਕੜੇ ਸਿਵਿਲ ਇੰਜਨੀਅਰਿੰਗ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਅਭਿਆਸ ਕਰਨ ਵਾਲੇ ਉਪਕਰਣਾਂ ਦੀ ਵਰਤੋਂ ਨਾਲ ਖੇਤਰ […]




