April 29, 2026

ਭੰਸਾਲੀ ਦੀ ਅਗਲੀ ਫਿਲਮ ’ਚ ਨਜ਼ਰ ਆਵੇਗੀ ਆਲੀਆ ਭੱਟ

ਮੁੰਬਈ – ਬੌਲੀਵੁੱਡ ਅਭਿਨੇਤਰੀ ਆਲੀਆ ਭੱਟ ਨਿਰਦੇਸ਼ਕ ਤੇ ਨਿਰਮਾਤਾ ਸੰਜੇ ਲੀਲਾ ਭੰਸਾਲੀ ਦੀ ਆਉਣ ਵਾਲੀ ਫਿਲਮ ‘ਗੰਗੂਬਾਈ ਕਾਠੀਆਵਾੜੀ’ ਵਿੱਚ ਮੁੱਖ ਕਿਰਦਾਰ ’ਚ ਨਜ਼ਰ ਆਵੇਗੀ। ਇਹ ਫਿਲਮ 11 ਸਤੰਬਰ, 2020 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਨਿਰਮਾਤਾਵਾਂ ਅਨੁਸਾਰ ਜੈਯੰਤੀਲਾਲ ਗਡਾ ਦੀ ਪੈਨ ਇੰਡੀਆ ਲਿਮਿਟਡ ਨਾਲ ਭੰਸਾਲੀ ਉੁਪ-ਨਿਰਮਾਣ ਕਰਨਗੇ। ਇਸ ਸੂਚਨਾ ਤੋਂ ਇਕ ਮਹੀਨਾ ਪਹਿਲਾਂ ਆਲੀਆ ਨੇ […]

ਖਾਤਾਧਾਰਕਾਂ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ – ਪੀਐੱਮਸੀ ਬੈਂਕ ਦੇ ਕਰੀਬ 15 ਲੱਖ ਖਾਤਾਧਾਰਕਾਂ ਦੇ ਹਿਤਾਂ ਦੀ ਰੱਖਿਆ ਯਕੀਨੀ ਬਣਾਉਣ ਲਈ ਸੁਝਾਵਾਂ ਸਬੰਧੀ ਦਾਇਰ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਅੱਜ ਸਹਿਮਤ ਹੋ ਗਈ ਹੈ। ਪੀਐੱਮਸੀ ਵਿੱਚ 4355 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਹੋਣ ਤੋਂ ਬਾਅਦ ਭਾਰਤੀ ਰਿਜ਼ਰਵ ਬੈਂਕ ਵਲੋਂ ਇਸ ਬੈਂਕ ਉੱਪਰ ਪਾਬੰਦੀਆਂ ਲਾ ਦਿੱਤੀਆਂ ਹਨ। ਇਸ […]

ਪੀਐੱਮਸੀ ਘਪਲਾ ਤਿੰਨ ਮੁਲਜ਼ਮਾਂ ਨੂੰ 23 ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

ਪੀਐੱਮਸੀ ਬੈਂਕ ਦੇ ਬਹੁ-ਕਰੋੜੀ ਘੁਟਾਲੇ ਸਬੰਧੀ ਇੱਥੋਂ ਦੀ ਇੱਕ ਅਦਾਲਤ ਨੇ ਅੱਜ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ (ਪੀਐੱਮਸੀ) ਬੈਂਕ ਦੇ ਸਾਬਕਾ ਚੇਅਰਮੈਨ ਅਤੇ ਐੱਚਡੀਆਈਐੱਲ ਦੇ ਦੋ ਉੱਚ ਅਧਿਕਾਰੀਆਂ ਦਾ ਅੱਜ ਨਿਆਂਇਕ ਰਿਮਾਂਡ ਦਿੰਦਿਆਂ 23 ਅਕਤੂਬਰ ਤੱਕ ਜੇਲ੍ਹ ਭੇਜ ਦਿੱਤਾ ਹੈ। ਅਦਾਲਤ ਦੇ ਬਾਹਰ ਬਹੁਤ ਸਾਰੇ ਖਾਤਾਧਾਰਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਆਪਣੇ ਪੈਸੇ ਵਾਪਸ ਕੀਤੇ ਜਾਣ ਦੀ […]