April 29, 2026

ਮਨਮੋਹਨ-ਰਾਜਨ ਕਾਰਜਕਾਲ ਦੌਰਾਨ ਬੈਂਕ ‘ਬੁਰੇ ਦੌਰ’ ’ਚੋਂ ਗੁਜ਼ਰੇ ਸੀਤਾਰਾਮਨ

ਨਿਊਯਾਰਕ – ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਆਰਬੀਆਈ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਦੇ ਕਾਰਜਕਾਲ ਦੌਰਾਨ ਭਾਰਤ ਦੀਆਂ ਸਰਕਾਰੀ ਬੈਂਕਾਂ ‘ਬਹੁਤ ਬੁਰੇ ਦੌਰ ਵਿਚੋਂ ਗੁਜ਼ਰੀਆਂ ਹਨ।’ ਸੀਤਾਰਾਮਨ ਨੇ ਕਿਹਾ ਕਿ ਇਨ੍ਹਾਂ ਵਿਚ ਦੁਬਾਰਾ ‘ਸਾਹ ਫੂਕਣਾ’ ਹੁਣ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਬੈਂਕਾਂ ਡੁੱਬੇ ਕਰਜ਼ਿਆਂ […]

ਬਾਰਸੀਲੋਨਾ ਵਿੱਚ ਜਾਰੀਹਿੰਸਾ ਦੌਰਾਨ 74 ਵਿਅਕਤੀ ਜ਼ਖਮੀ

ਬਾਰਸੀਲੋਨਾ – ਸਪੇਨ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੋਧ ਵਿੱਚ ਕੈਟੇਲੋਨੀਆ ਸੂਬੇ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਵਿੱਚ 74 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਹਿੰਸਕ ਘਟਨਾ ਵਿਚਕਾਰ ਬਾਰਸੀਲੋਨਾ ਦੇ ਮੇਅਰ ਅਦਾ ਕੋਲਾ ਨੇ ਸ਼ਾਂਤੀ ਅਤੇ ਗੱਲਬਾਤ ਦੀ ਅਪੀਲ ਕੀਤੀ ਹੈ| ਕੋਲਾ ਨੇ ਟਵੀਟ ਕਰ ਕੇ ਕਿਹਾ,”ਅਸੀਂ ਸ਼ਹਿਰ ਵਿੱਚ ਸ਼ਾਂਤੀ ਅਤੇ ਗੱਲਬਾਤ ਚਾਹੁੰਦੇ ਹਾਂ| ਅਸੀਂ ਸ਼ਾਂਤੀਪੂਰਣ […]

ਅਮਰੀਕਾ ਦੇ ਸਿਖਿਆਵਿਦਾਂ ਵਲੋਂ ਐਚ.1-ਬੀ ਵੀਜ਼ਾ ਪ੍ਰਕਿਰਿਆ ਵਿੱਚ ਸੁਧਾਰ ਕਰਨ ਦੀ ਅਪੀਲ

ਵਾਸ਼ਿੰਗਟਨ – ਅਮਰੀਕਾ ਦੇ ਸਿਖਿਆਵਿਦਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਐਚ.-1ਬੀ ਵੀਜ਼ਾ ਦੀ ਪ੍ਰਕਿਰਿਆ ਵਿੱਚ ਕੁੱਝ ਸੁਧਾਰ ਕਰਨ ਦੀ ਅਪੀਲ ਕੀਤੀ ਹੈ| ਜਾਣਕਾਰੀ ਮੁਤਾਬਕ ਅਮਰੀਕਾ ਦੇ 60 ਬਿਜ਼ਨਸ ਸਕੂਲਾਂ ਦੇ ਡੀਨਜ਼ ਅਤੇ ਸੀ. ਈ. ਓਜ਼. ਨੇ ਟਰੰਪ ਅਤੇ ਹੋਰ ਨੇਤਾਵਾਂ ਨੂੰ ਖੁੱਲ੍ਹੀ ਚਿੱਠੀ ਲਿਖੀ ਹੈ| ਉਨ੍ਹਾਂ ਚਿੱਠੀ ਵਿੱਚ ਲਿਖਿਆ ਕਿ ਦੇਸ਼ ਕੋਲ ਹਾਈ ਸਕਿੱਲ […]