April 29, 2026

ਕੇਸਾਧਾਰੀ ਖਿਡਾਰੀਆਂ ਲਈ ਸਿੱਖ ਫੁੱਟਬਾਲ ਕੱਪ 23 ਨਵੰਬਰ ਤੋਂ: ਗਰੇਵਾਲ

ਜੇਤੂ ਟੀਮ ਨੂੰ 5 ਲੱਖ ਰੁਪਏ ਤੇ ਉਪ ਜੇਤੂ ਨੂੰ 3 ਰੁਪਏ ਦਾ ਮਿਲੇਗਾ ਇਨਾਮ ਚੰਡੀਗੜ – ਸਿੱਖ ਨੌਜਵਾਨਾਂ ਨੂੰ ਕੇਸਾਧਾਰੀ ਵਜੋਂ ਪਹਿਚਾਣ ਬਣਾਈ ਰੱਖਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਤਹਿਤ ਸਮੂਹ ਖੇਡਾਂ ਵਿਚ ਸਿੱਖੀ ਸਰੂਪ ਨੂੰ ਉਤਸ਼ਾਹਤ ਕਰਨ ਲਈ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਅਤੇ ਖਾਲਸਾ ਫੁੱਟਬਾਲ ਕਲੱਬ (ਖ਼ਾਲਸਾ ਐਫਸੀ) ਵੱਲੋਂ ਪੰਜਾਬ ਵਿੱਚ ਪਹਿਲਾ ‘ਸਿੱਖ […]

ਮੁੱਖ ਸਕੱਤਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦਾ ਆਦੇਸ਼

ਸੀਨੀਅਰ ਅਧਿਕਾਰੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀ ਆਬੋ-ਹਵਾ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ – ਸੂਬੇ ਵਿੱਚ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਬੁੱਧਵਾਰ ਨੂੰ ਸਬੰਧਤ ਵਿਭਾਗਾਂ ਦੇ ਸਾਰੇ […]

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕਿਰਤੀਆਂ ਦਾ ਸਨਮਾਨ ਵਿੱਲਖਣ ਪਹਿਲਕਦਮੀਂ

ਅੰਮ੍ਰਿਤਸਰ -ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਰਤੀਆਂ ਨੂੰ ਸਨਮਾਨ ਦੇ ਕੇ ਕਿਰਤ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਉਪਰਾਲਾ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਬੀਤੇ ਸਾਲ ਤੋਂ ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਮੌਕੇ 52 ਕਿੱਤਾਕਾਰਾਂ ਨੂੰ ਵਿਸ਼ੇਸ਼ ਸਨਮਾਨ ਦੇਣ ਦੀ ਵਿਲੱਖਣ ਪਹਿਲਕਦਮੀ […]