ਦੀਵਾਲੀ ਤੋਂ ਪਹਿਲਾਂ ਫੂਡ ਸੇਫਟੀ ਟੀਮਾਂ ਪੱਬਾਂ ਭਾਰ:ਪੰਨੂੰ
ਹੋਰਨਾਂ ਸੂਬਿਆਂ ਅਤੇ ਜ਼ਿਲਿਆਂ ਤੋਂ ਘਟੀਆ ਦਰਜੇ ਦੀਆਂ ਮਠਿਆਈਆਂ ਦੀ ਆਮਦ ਨੂੰ ਰੋਕਣ ਲਈ ਲਾਏ ਵਿਸ਼ੇਸ਼ ਨਾਕੇ ਚੰਡੀਗੜ – ਦੀਵਾਲੀ ਤੋਂ ਪਹਿਲਾਂ ਲੋਕਾਂ ਲਈ ਮਿਆਰੀ ਅਤੇ ਸ਼ੁੱਧ ਮਠਿਆਈਆਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿਚ ਫੂਡ ਸੇਫਟੀ ਟੀਮਾਂ ਪੂਰੀ ਤਰਾਂ ਸਰਗਰਮ ਹਨ। ਇਹ ਜਾਣਕਾਰੀ ਪੰਜਾਬ ਦੇ ਫੂਡ ਤੇ ਡਰੱਗ ਪ੍ਰਬੰਧਨ, ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ […]




