1712579 ਮੀਟਰਕ ਝੋਨੇ ਦੀ ਹੋਈ ਖਰੀਦ
ਸ਼ੈਲਰ ਮਾਲਕਾਂ ਨਾਲ ਨਿਯਮਤ ਅਲਾਟਮੈਂਟ ਅਤੇ ਸਮਝੌਤੇ ਜਾਰੀ ਚੰਡੀਗੜ – ਸੂਬੇ ਭਰ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦਿੱਤੀ।ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਬਾਰੇ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 14 ਅਕਤੂਬਰ ਤੱਕ 17.13 ਲੱਖ ਮੀਟਰਕ ਟਨ ਝੋਨੇ […]




