April 29, 2026

ਚੀਨ ਨੂੰ ਵੰਡਣ ਦੀ ਕੋਸ਼ਿਸ ਕਰਨ ਵਾਲੇ ਨੂੰ ਕੁਚਲ ਦੇਵਾਂਗੇ : ਜਿਨਪਿੰਗ

ਬੀਜਿੰਗ – ਚੀਨ ਵਿਰੁੱਧ ਬੀਤੇ 4 ਮਹੀਨੇ ਤੋਂ ਹਾਂਗਕਾਂਗ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਵਿੱਚ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਚਿਤਾਵਨੀ ਦਿੱਤੀ ਹੈ| ਜਿਨਪਿੰਗ ਨੇ ਕਿਹਾ,”ਚੀਨ ਨੂੰ ਤੋੜਨ ਦੀ ਕਿਸੇ ਵੀ ਕੋਸ਼ਿਸ਼ ਦਾ ਨਤੀਜਾ ਹੋਵੇਗਾ ਕਿ ਉਨ੍ਹਾਂ ਲੋਕਾਂ ਦੀਆਂ ਹੱਡੀਆਂ ਤੋੜ ਕੇ ਪਾਊਡਰ ਬਣਾ ਦਿੱਤਾ ਜਾਵੇਗਾ|” ਵਿਦੇਸ਼ ਮੰਤਰਾਲੇ ਦੇ ਬਿਆਨ ਮੁਤਾਬਕ ਜਿਨਪਿੰਗ ਨੇ ਨੇਪਾਲ ਦੀ […]

ਭਾਰਤੀ ਫੌਜ ਨੇ ਕੰਟਰੋਲ ਰੇਖਾ ਤੇ ਘੁਸਪੈਠ ਰੋਕਣ ਲਈ ਚੋਕਸੀ ਵਧਾਈ

ਨਵੀਂ ਦਿੱਲੀ – 5 ਅਗਸਤ ਨੂੰ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਤੋਂ ਬਾਅਦ ਬੌਖਲਾਇਆ ਪਾਕਿਸਤਾਨ ਲਗਾਤਾਰ ਸਰਹੱਦ ਪਾਰ ਤੋਂ ਅੱਤਵਾਦੀਆਂ ਦੀ ਘੁਸਪੈਠ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ| ਇਹ ਹੀ ਵਜ੍ਹਾ ਹੈ ਕਿ ਅੱਤਵਾਦੀਆਂ ਦੀ ਘੁਸਪੈਠ ਨਾਲ ਨਜਿੱਠਣ ਲਈ ਭਾਰਤੀ ਫੌਜ ਨੇ ਵੀ ਕਮਰ ਕੱਸ ਲਈ ਹੈ| ਭਾਰਤੀ ਫੌਜ ਨੇ ਕੰਟਰੋਲ ਰੇਖਾ (ਐਲ. ਓ. ਸੀ.) […]

ਉੱਤਰ ਪ੍ਰਦੇਸ਼ ਵਿੱਚ ਸਿਲੰਡਰ ਫਟਣ ਨਾਲ 2 ਮੰਜਿਲਾਂ ਇਮਾਰਤ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ – ਉੱਤਰ ਪ੍ਰਦੇਸ਼ ਵਿੱਚ ਮਊ ਵਿੱਚ ਅੱਜ ਸਵੇਰੇ ਸਿਲੰਡਰ ਫਟਣ ਨਾਲ 2 ਮੰਜ਼ਲਾ ਇਮਾਰਤ ਡਿੱਗ ਗਈ| ਇਸ ਹਾਦਸੇ ਵਿੱਚ 11 ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ ਅਤੇ ਕਰੀਬ 15 ਵਿਅਕਤੀ ਜ਼ਖਮੀ ਹੋਏ ਹਨ| ਇਮਾਰਤ ਦੇ ਮਲਬੇ ਵਿੱਚ ਕਿ ਦਰਜਨ ਤੋਂ ਵਧ ਲੋਕਾਂ ਦਬੇ ਹੋਣ ਦਾ ਖਦਸ਼ਾ ਵੀ ਹੈ| ਮੌਕੇ ਤੇ ਰਾਹਤ ਅਤੇ ਬਚਾਅ […]