October 7, 2026

ਡੈੱਨਮਾਰਕ ਓਪਨ ਨਾਲ ਲੈਅ ਫੜਨ ਦੀ ਕੋਸ਼ਿਸ਼ ਕਰੇਗੀ ਸਿੰਧੂ

ਵਿਸ਼ਵ ਚੈਂਪੀਅਨ ਪੀਵੀ ਸਿੰਧੂ ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੇ 7,75,00 ਡਾਲਰ ਇਨਾਮੀ ਡੈੱਨਮਾਰਕ ਓਪਨ ਬੈਡਮਿੰਟਨ ਟੂਰਨਾਮੈਂਟ ਨਾਲ ਲੈਅ ਵਿੱਚ ਵਾਪਸੀ ਦੀ ਕੋਸ਼ਿਸ਼ ਕਰੇਗੀ। ਅਗਸਤ ਵਿੱਚ ਵਿਸ਼ਵ ਚੈਂਪੀਅਨ ਬਣਨ ਮਗਰੋਂ ਸਿੰਧੂ ਬੀਤੇ ਮਹੀਨੇ ਚਾਈਨਾ ਓਪਨ ਅਤੇ ਕੋਰੀਆ ਓਪਨ ਵਿੱਚ ਕ੍ਰਮਵਾਰ ਪਹਿਲੇ ਅਤੇ ਦੂਜੇ ਗੇੜ ’ਚੋਂ ਹੀ ਬਾਹਰ ਹੋ ਗਈ ਸੀ।ਵਿਸ਼ਵ ਵਿੱਚ ਛੇਵੇਂ ਨੰਬਰ ਦੀ ਖਿਡਾਰਨ […]

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਉਦਾਸੀ ’ਤੇ ਵਿਆਪਕ ਖੋਜ ਕਰਨ ਲਈ ਆਖਿਆ

ਭਾਰਤ ਵਿੱਚ ਨੇਪਾਲ ਦੇ ਸਫ਼ੀਰ ਨੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਭਾਰਤ-ਨੇਪਾਲ ਰਿਸ਼ਤਿਆਂ ਦੀ ਹੋਰ ਮਜ਼ਬੂਤੀ ਦਾ ਅਹਿਮ ਮੌਕਾ ਦੱਸਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਦੀ ਪਵਿੱਤਰ ਉਦਾਸੀ ’ਤੇ ਵਿਆਪਕ ਪੱਧਰ ’ਤੇ ਖੋਜ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ, ਸਮੱਸਿਆ ਦੇ ਟਾਕਰੇ ਲਈ ਸਹਿਯੋਗ ਮੰਗਿਆ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਿਨਾਂ ਨੇ ਝੋਨੇ ਦੀ ਪਰਾਲੀ ਨਾ ਸਾੜ ਕੇ ਵਾਤਾਵਰਣ ਦੀ ਸੁਰੱਖਿਆ ਵਾਸਤੇ ਬਦਲਾਅ ਦਾ ਮੁੱਢ ਬੰਨਿਆ ਹੈ। ਮੁੱਖ ਮੰਤਰੀ ਨੇ ਇਨਾਂ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਲਈ ਸ਼ੁਰੂ ਕੀਤੀ ਜਾਗਰੂਕ ਮੁਹਿੰਮ ਵਿੱਚ ਸ਼ਾਮਲ […]