April 29, 2026

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਦੱਖਣੀ ਅਫਰੀਕਾ ’ਤੇ ਹੂੰਝਾ ਫੇਰ ਜਿੱਤ

ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਘੱਟ ਸਕੋਰ ਵਾਲੇ ਤੀਜੇ ਅਤੇ ਆਖ਼ਰੀ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਅੱਜ ਇੱਥੇ ਦੱਖਣੀ ਅਫਰੀਕਾ ਨੂੰ ਛੇ ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ ਹੂੰਝਾ ਫੇਰ ਦਿੱਤਾ। ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 45.5 ਓਵਰਾਂ ਵਿੱਚ 146 ਦੌੜਾਂ ’ਤੇ ਆਊਟ ਹੋ ਗਈ, ਪਰ […]

ਭਾਰਤੀ ਮੂਲ ਦੇ ਅਭਿਜੀਤ ਬੈਨਰਜੀ, ਪਤਨੀ ਏਸਥਰ ਤੇ ਮਾਈਕਲ ਕ੍ਰੈਮਰ ਨੂੰ ਅਰਥ ਸ਼ਾਸਤਰ ਦਾ ਨੋਬਲ ਪੁਰਸਕਾਰ

ਨਵੀਂ ਦਿੱਲੀ – ਅਰਥ ਸ਼ਾਸਤਰ ਦੇ ਖੇਤਰ ਚ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਮੂਲ ਦੇ ਅਭਿਜੀਤ ਬੈਨਰਜੀ, ਉਨ੍ਹਾਂ ਦੀ ਪਤਨੀ ਏਸਥਰ ਡਫਲੋ ਅਤੇ ਮਾਈਕਲ ਕ੍ਰੈਮਰ ਨੂੰ ‘ਵਿਸ਼ਵਵਿਆਪੀ ਗਰੀਬੀ ਖਤਮ ਕਰਨ ਦੇ ਪ੍ਰਯੋਗਾਂ’ ‘ਤੇ ਕੀਤੀ ਗਈ ਖੋਜ ਲਈ ਉਨ੍ਹਾਂ ਨੂੰ ਨੋਬਲ ਪੁਰਸਕਾਰ ਦੇ ਸਨਮਾਨਤ ਕੀਤਾ ਜਾਵੇਗਾ। ਅਭਿਜੀਤ ਬੈਨਰਜੀ, ਇੱਕ ਭਾਰਤੀ-ਅਮਰੀਕੀ ਨਾਗਰਿਕ ਹਨ। […]

ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਵੱਲੋਂ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣਗੇ ਸਾਰੇ ਕੰਮ: ਸੁਖਜਿੰਦਰ ਸਿੰਘ ਰੰਧਾਵਾ ਚੰਡੀਗੜ੍ਹ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਵਾਸਤੇ ਅੱਜ ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਵਿਚਾਲੇ […]