ਪੰਜਾਬ ਰਾਜ ਮਾਰਗਾਂ ਦੇ ਟੌਲ ਪਲਾਜ਼ਿਆਂ ‘ਤੇ ਇਲੈਕਟ੍ਰਾਨਿਕ ਕਟੌਤੀ ਵਿਧੀ (ਐਨ.ਈ.ਟੀ.ਸੀ) ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ-ਵਿਜੇ ਇੰਦਰ ਸਿੰਗਲਾ
ਨਵੀਂ ਦਿੱਲੀ ਵਿਖੇ ਵਨ ਨੇਸ਼ਨ-ਵਨ ਟੈਗ-ਫਾਸਟੈਗ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ ਨਵੀਂ ਦਿੱਲੀ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਰਾਸ਼ਟਰੀ ਇਲੈਕਟ੍ਰਾਨਿਕ ਟੌਲ ਇਕੱਤਰ (ਐਨ.ਈ.ਟੀ.ਸੀ) ਪ੍ਰੋਗਰਾਮ ਨੂੰ ਸੂਬੇ ਦੇ ਰਾਜ ਮਾਰਗਾਂ ‘ਤੇ ਲੱਗੇ ਟੌਲ ਪਲਾਜ਼ਿਆਂ ਉੱਪਰ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਵਿਵਸਥਾ ਨੂੰ ਕੇਂਦਰੀ […]




