ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪੂਰੇ ਪੰਜਾਬ ਅੰਦਰ ਸਰਕਾਰੀ ਛੁੱਟੀ ਕਰੇ ਪੰਜਾਬ ਸਰਕਾਰ : ਭਾਈ ਲੌਂਗੋਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ […]




