April 29, 2026

ਸਰਕਾਰੀ ਹਸਪਤਾਲਾਂ ਨੂੰ ਰੀਜ਼ਨਲ ਡਰੱਗ ਵੇਅਰ ਹਾਊਸ ਤੋਂ ਸਿੱਧੇ ਤੌਰ ‘ਤੇ ਮਿਲੇਗੀ ਦਵਾਈਆਂ ਦੀ ਸਪਲਾਈ : ਬਲਬੀਰ ਸਿੰਘ ਸਿੱਧੂ

ਸਿਹਤ ਮੰਤਰੀ ਵੱਲੋਂ ਸੀਨੀਅਰ ਮੈਡੀਕਲ ਅਫਸਰਾਂ ਨੂੰ ਡਰੱਗ ਵੇਅਰ ਹਾਊਸ ਵਿਖੇ ਦਵਾਈਆਂ ਦੀ ਆਨਲਾਈਨ ਮੰਗ ਅਡਵਾਂਸ ਵਿਚ ਕਰਨ ਦੀ ਹਦਾਇਤ ਚੰਡੀਗੜ੍ਹ – ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਰੀਜ਼ਨਲ ਡਰੱਗ ਵੇਅਰ ਹਾਊਸ ਤੋਂ ਜ਼ਿਲ੍ਹਾ ਹਸਪਤਾਲ, ਸਬ-ਡਿਵੀਜ਼ਨਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰ ਅਤੇ ਬਲਾਕ ਮੁੱਢਲਾ ਸਿਹਤ ਕੇਂਦਰ ਨੂੰ […]

85ਵੀਂ ਸੰਵਿਧਾਨਿਕ ਸੋਧ ਨੂੰ ਲਾਗੂ ਨਾ ਕਰਨਾ ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮ ਵਰਗ ਨਾਲ ਵਾਅਦਾ ਖਿਲਾਫ਼ੀ —- ਕੈਂਥ

ਅਮਰਿੰਦਰ ਸਿੰਘ ‘ ਸਿਆਸੀ ਦਖਲਅੰਦਾਜ਼ੀ’ ਕਾਰਨ ਅਨੁਸੂਚਿਤ ਜਾਤੀਆਂ ਦੇ ਗੰਭੀਰ ਮੁੱਦਿਆਂ ਨਾਲ ਨਜਿੱਠਣ ਵਿੱਚ ਅਸਫਲ ਰਹੇ– ਕੈਂਥ ਚੰਡੀਗੜ੍ਹ – ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮ ਵਰਗ ਦੇ ਲਈ ਪਾਰਲੀਮੈਂਟ ਵੱਲੋਂ ਪਾਸ 85ਵੀਂ ਸੰਵਿਧਾਨਿਕ ਸੋਧ ਐਕਟ 2001 ਨੂੰ ਪੰਜਾਬ ਵਿੱਚ 18 ਸਾਲ ਬਾਅਦ ਵੀ ਲਾਗੂ ਨਾ ਕਰ ਪਾਉਣਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਰਾਜਨੀਤਕ ਧੋਖੇਬਾਜੀ […]

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪੜਤਾਲ ਗਾਇਨ ਕੀਰਤਨ ਸਮਾਗਮ ਦਾ ਸੰਗਤ ਨੇ ਮਾਣਿਆ ਅਨੰਦ

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੜਤਾਲ ਗਾਇਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਰਚਿਤ ਪਾਵਨ ਗੁਰਬਾਣੀ ਵਿੱਚੋਂ ਪੜਤਾਲਾਂ ਦਾ ਰਾਗ ਅਧਾਰਿਤ ਕੀਰਤਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ […]