April 29, 2026

ਕਾਰ ਹਾਦਸੇ ਵਿੱਚ ਕੌਮੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ

ਨਵੀਂ ਦਿੱਲੀ – ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲੇ ਵਿੱਚ ਇਕ ਦਰਦਨਾਕ ਹਾਦਸਾ ਹੋ ਗਿਆ| ਇੱਥੇ ਇਕ ਕਾਰ ਹਾਦਸੇ ਵਿੱਚ ਰਾਸ਼ਟਰੀ ਪੱਧਰ (ਨੈਸ਼ਨਲ ਲੇਵਲ) ਦੇ ਚਾਰ ਹਾਕੀ ਖਿਡਾਰੀਆਂ ਦੀ ਮੌਤ ਹੋ ਗਈ| ਜਾਣਕਾਰੀ ਅਨੁਸਾਰ ਹਾਦਸੇ ਵਿੱਚ ਤਿੰਨ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਜ਼ਖਮੀਆਂ ਵਿੱਚ ਇਕ ਦੀ ਹਾਲਤ ਨਾਜ਼ੁਕ […]

ਕਿੰਗਜ਼ ਇਲੈਵਨ ਪੰਜਾਬ ਚ ਅਸ਼ਵਿਨ ਦੀ ਕਪਤਾਨੀ ਰਹੇਗੀ ਬਰਕਰਾਰ

ਕਿੰਗਜ਼ ਇਲੈਵਨ ਪੰਜਾਬ ਦੇ ਸਹਿ-ਮਾਲਕ ਨੇਸ ਵਾਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸ ਦੀ ਫ੍ਰੈਂਚਾਇਜ਼ੀ ਨੇ ਖਿਡਾਰੀਆਂ ਦੀ ਅਦਲਾ-ਬਦਲੀ ਵਿਚ ਆਰ. ਅਸ਼ਵਿਨ ਨੂੰ ਦਿੱਲੀ ਕੈਪੀਟਲਸ ਨੂੰ ਨਾ ਸੌਂਪਣ ਦਾ ਫੈਸਲਾ ਕੀਤਾ ਹੈ। ਪਤਾ ਲੱਗਾ ਹੈ ਕਿ ਨਵ-ਨਿਯੁਕਤ ਮੁਖ ਕੋਚ ਅਨਿਲ ਕੁੰਬਲੇ ਚਾਹੁੰਦਾ ਹੈ ਕਿ ਅਸ਼ਵਿਨ ਟੀਮ ਦੇ ਨਾਲ ਬਣਿਆ ਰਹੇ, ਜਿਹੜਾ ਪਿਛਲੇ ਦੋ ਸੈਸ਼ਨਾਂ ਵਿਚ […]

‘ਰਾਏਸ਼ੁਮਾਰੀ 2020’ ਭਾਰਤ ਵੱਲੋਂ ਫਰਜ਼ੀ ਮੁੱਦਾ ਕਰਾਰ

ਵਾਸ਼ਿੰਗਟਨ – ਭਾਰਤ ਨੇ ‘ਰਾਏਸ਼ੁਮਾਰੀ 2020’ ਨੂੰ ਫਰਜ਼ੀ ਮੁੱਦਾ ਕਰਾਰ ਦਿੰਦਿਆਂ ਕਿਹਾ ਹੈ ਕਿ ਖਾਲਿਸਤਾਨ ਪੱਖੀ ਕੁਝ ਸਿੱਖਾਂ ਵੱਲੋਂ ਹੀ ਇਸ ਨੂੰ ਉਭਾਰਿਆ ਜਾ ਰਿਹਾ ਹੈ। ਭਾਰਤ ਨੇ ਕਿਹਾ ਹੈ ਕਿ ਇਹ ਅਨਸਰ ਪਾਕਿਸਤਾਨ ਦੇ ਏਜੰਟ ਹਨ, ਜੋ ਝੂਠੀਆਂ ਅਫ਼ਵਾਹਾਂ ਫੈਲਾ ਰਹੇ ਹਨ।ਭਾਰਤ ਦੇ ਅਮਰੀਕਾ ’ਚ ਸਫ਼ੀਰ ਹਰਸ਼ ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਸਿੱਖਾਂ ਤੋਂ […]