April 30, 2026

ਸਖ਼ਤੀ ਦੇ ਬਾਵਜੂਦ ਅਮਰੀਕਾ ਨੇ ਜਾਰੀ ਕੀਤੇ ਸਭ ਤੋਂ ਜ਼ਿਆਦਾ H-1B ਵੀਜ਼ੇ

ਅਮਰੀਕਾ ਨੇ ਇਸ ਸਾਲ ਸਖ਼ਤ ਜਾਂਚ ਤੋਂ ਬਾਅਦ ਵੀ ਸਭ ਤੋਂ ਜ਼ਿਆਦਾ ਐਚ-1ਬੀ ਵੀਜ਼ਾ ਜਾਰੀ ਕੀਤੇ ਹਨ। ਇਸ ਤੋਂ ਸਾਬਿਤ ਹੁੰਦਾ ਹੈ ਕਿ ਇਸ ਵੀਜ਼ੇ ਲਈ ਅਜੇ ਵੀ ਕਾਫੀ ਮੰਗ ਬਣੀ ਹੋਈ ਹੈ। ਇਕ ਨਿਊਜ਼ ਵੈਬਸਾਈਟ ਮੁਤਾਬਕ ਅਮਰੀਕੀ ਸਰਕਾਰ ਦੇ ਇਸ ਕਦਮ ਨਾਲ ਭਾਰਤੀਆਂ ਨੂੰ ਕਾਫੀ ਰਾਹਤ ਮਿਲੀ ਹੈ ਕਿਉਂਕਿ ਜ਼ਿਆਦਾਤਰ ਭਾਰਤੀ ਇਸੇ ਵੀਜ਼ੇ ਲਈ […]

ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਬਣਾਇਆ ਵਿਸ਼ਵ ਰਿਕਾਰਡ

ਪੁਣੇ – ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਦੱਖਣੀ ਅਫਰੀਕਾ ਨੂੰ ਦੂਜੇ ਕ੍ਰਿਕਟ ਟੈਸਟ ਵਿੱਚ ਚੌਥੇ ਹੀ ਦਿਨ ਅੱਜ ਇੱਕ ਪਾਰੀ ਅਤੇ 137 ਦੌੜਾਂ ਨਾਲ ਹਰਾ ਕੇ ਦੇਸ਼ ਵਿੱਚ ਰਿਕਾਰਡ ਲਗਾਤਾਰ 11ਵੀਂ ਲੜੀ ਜਿੱਤੀ। ਭਾਰਤ ਨੇ ਤਿੰਨ ਟੈਸਟ ਮੈਚਾਂ ਦੀ ਲੜੀ ਵਿੱਚ 2-0 ਦੀ ਲੀਡ ਬਣਾ ਲਈ ਹੈ। ਭਾਰਤ ਨੇ ਵਿਸ਼ਾਖਾਪਟਨਮ ਵਿੱਚ ਪਹਿਲਾ […]

ਭਾਰਤ ਨੇ ਨਿਊਜ਼ੀਲੈਂਡ ਨੂੰ 8-2 ਨਾਲ ਰੋਲਿਆ

ਸੰਜੇ ਦੇ ਦੋ ਗੋਲਾਂ ਅਤੇ ਹੋਰ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤੀ ਜੂਨੀਅਰ ਹਾਕੀ ਟੀਮ ਨੇ ਸੁਲਤਾਨ ਜੋਹੋਰ ਕੱਪ ਵਿੱਚ ਅੱਜ ਇੱਥੇ ਨਿਊਜ਼ੀਲੈਂਡ ’ਤੇ 8-2 ਗੋਲਾਂ ਨਾਲ ਵੱਡੀ ਜਿੱਤ ਦਰਜ ਕੀਤੀ। ਸੰਜੇ ਨੇ 17ਵੇਂ ਅਤੇ 22ਵੇਂ ਮਿੰਟ ਵਿੱਚ ਗੋਲ ਕੀਤੇ। ਉਸ ਤੋਂ ਇਲਾਵਾ ਦਿਲਪ੍ਰੀਤ ਸਿੰਘ ਸਿੰਘ (ਛੇਵੇਂ ਮਿੰਟ), ਸ਼ਿਲਾਨੰਦ ਲਾਕੜਾ (14ਵੇਂ ਮਿੰਟ), ਮਨਦੀਪ ਮੋਰ […]