ਪਹਿਲਾਂ ਕਿਸੇ ਪ੍ਰਧਾਨ ਮੰਤਰੀ ਨੇ ‘56 ਇੰਚ ਛਾਤੀ’ ਵਾਲਾ ਜਜ਼ਬਾ ਨਹੀਂ ਦਿਖਾਇਆ: ਸ਼ਾਹ
ਜੰਮੂ-ਕਸ਼ਮੀਰ ’ਚ 370 ਵਿਸ਼ੇਸ਼ ਅਧਿਕਾਰਾਂ ਨੂੰ ਹਟਾਏ ਜਾਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪਹਿਲਾਂ ਦੇ ਪ੍ਰਧਾਨ ਮੰਤਰੀਆਂ ਨੇ ਜੰਮੂ-ਕਸ਼ਮੀਰ ਨੂੰ ਭਾਰਤ ਦੀ ਮੁੱਖ ਧਾਰਾ ਨਾਲ ਜੋੜਨ ਦਾ 56 ਇੰਚੀ ਛਾਤੀ ਵਾਲੇ ਵਿਅਕਤੀ ਵਰਗਾ ਜਜ਼ਬਾ ਨਹੀਂ ਦਿਖਾਇਆ। ਗ੍ਰਹਿ ਮੰਤਰੀ ਨੇ ਮਹਾਰਾਸ਼ਟਰ ’ਚ ਹੋਣ ਵਾਲੀਆਂ ਵਿਧਾਨ […]




