ਅਕਾਲੀ ਇਹ ਚੇਤੇ ਰੱਖਣ ਕਿ ਉਨਾਂ ਦੀਆਂ ਸਰਕਾਰਾਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਰੁਤਬੇ ਦੀ ਹੱਤਕ ਕੀਤੀ ਜਾਂਦੀ ਰਹੀ ਹੈ
ਸੱਤਾ ਦੇ ਨਸ਼ੇ ਵਿੱਚ ਚੂਰ ਹੁੰਦੇ ਸਨ ਅਕਾਲੀ, ਸਿਆਸੀ ਲਾਹਾ ਖੱਟਣ ਲਈ ਧਰਮ ਦਾ ਸ਼ੋਸ਼ਣ ਕਰਨ ਦੀ ਵੀ ਸ਼ਰਮ ਨਹੀਂ ਖਾਂਦੇ ਚੰਡੀਗੜ – ਹਰਸਿਮਰਤ ਕੌਰ ਬਾਦਲ ਵੱਲੋਂ ਸੂਬਾ ਸਰਕਾਰ ਖਿਲਾਫ਼ ਕੀਤੀ ਬਿਆਨਬਾਜ਼ੀ ਦਾ ਠੋਕਵਾਂ ਜਵਾਬ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਮੰਤਰੀ ਨੂੰ ਚੇਤੇ ਕਰਵਾਇਆ ਕਿ ਉਸ ਦੀ ਪਾਰਟੀ ਅਕਾਲੀ […]




