ਜੂਨ 1984 ਦੇ ਹਮਲੇ ਸਮੇਂ ਪ੍ਰਭਾਵਿਤ ਹੋਈ ਡਿਓੜੀ ਦੀ ਸਾਂਭ ਸੰਭਾਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਆਰੰਭ
ਡਿਓੜੀ ਨੂੰ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਫਰੇਮ ਲਗਾ ਕੇ ਸ਼ੀਸ਼ੇ ’ਚ ਮੜਿਆ ਜਾਵੇਗਾ-ਭਾਈ ਲੌਂਗੋਵਾਲ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਵਾਲੀ ਬਾਹੀ ’ਤੇ ਬਣੀ ਡਿਓੜੀ ਦੀ ਸਾਂਭ-ਸੰਭਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਰਜ ਆਰੰਭ ਦਿੱਤਾ ਹੈ। ਇਸ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਕੀਤੀ ਗਈ। ਇਸ ਡਿਓੜੀ ਉੱਪਰ ਜੂਨ […]




