ਆਰੀਅਨਜ਼ ਦੇ ਇੰਜਨੀਅਰਿੰਗ ਵਿਦਿਆਰਥੀਆਂ ਨੇ ਕੀਤਾ ਕੋਲਡਰਸ਼ ਲੋਜਿਸਟਿਕਸ ਪ੍ਰਾਈਵੇਟ ਲਿਮ. ਦਾ ਦੌਰਾ
ਮੋਹਾਲੀ – ਕੋਲਡਰਸ਼ ਲੋਜਿਸਟਿਕਸ ਪ੍ਰਾਈਵੇਟ ਲਿਮਟਿਡ, ਬਨੂੰੜ ਦਾ ਉਦਯੋਗਿਕ ਦੌਰਾ ਹਾਲ ਹੀ ਵਿੱਚ ਆਰੀਅਨਜ਼ ਕਾਲਜ ਆਫ ਇੰਜਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ ਦੇ ਮਕੈਨਿਕਲ ਇੰਜਨੀਅਰਿੰਗ ਵਿਭਾਗ ਦੇ ਤੀਜੇ ਅਤੇ ਚੌਥੇ ਸਾਲ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਉਹਨਾਂ ਦੇ ਪਾਠਕ੍ਰਮ ਦੇ ਹਿੱਸੇ ਵਜੋਂ ਕੂਲਿੰਗ ਅਤੇ ਫਰਿੱਜ ਪ੍ਰਣਾਲੀ ਦੇ ਵਿਵਹਾਰਿਕ ਪਹਿਲੂਆਂ ਬਾਰੇ […]




