‘ਸ਼ਮਸ਼ੇਰਾ’ ਵਿਚ ਰਣਬੀਰ ਕਪੂਰ ਤੇ ਸੰਜੇ ਦੱਤ ਨਾਲ ਕੰਮ ਕਰਕੇ ਬਹੁਤ ਖ਼ੁਸ਼ ਹੈ ਵਾਣੀ
ਬਾਲੀਵੁੱਡ ਅਦਾਕਾਰਾ ਵਾਣੀ ਕਪੂਰ ਦਾ ਕਹਿਣਾ ਹੈ ਕਿ ਉਹ ਖ਼ੁਸ਼ਕਿਸਮਤ ਹੈ, ਜੋ ਉਸ ਨੂੰ ਫਿਲਮ ‘ਸ਼ਮਸ਼ੇਰਾ’ ਵਿੱਚ ਸੰਜੇ ਦੱਤ ਅਤੇ ਰਣਬੀਰ ਕਪੂਰ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ। ਕਰਨ ਮਲਹੋਤਰਾ ਦੇ ਨਿਰਦੇਸ਼ਨ ਹੇਠ ਬਣੀ ਰਹੀ ਇਹ ਫਿਲਮ ਸੰਨ 1800 ਦੀ ਕਹਾਣੀ ਹੈ, ਜਿਸ ਵਿੱਚ ਡਾਕੂ ਕਬੀਲੇ ਦੇ ਲੋਕ ਆਪਣੇ ਅਧਿਕਾਰਾਂ ਅਤੇ ਅੰਗਰੇਜ਼ਾਂ ਤੋਂ ਆਜ਼ਾਦੀ […]




