ਅਮਰੀਕਾ ਦੀ ਪਾਕਿ ਨੂੰ ਚਿਤਾਵਨੀ, ਕਿਹਾ- ਅੱਤਵਾਦ ਨੂੰ ਸਮਰਥਨ ਦੇਣਾ ਕਰੋ ਬੰਦ
ਪਾਕਿਸਤਾਨ ਨੂੰ ਤਾਲਿਬਾਨ ਤੇ ਹੋਰ ਅੱਤਵਾਦੀ ਸੰਗਠਨਾਂ ਨੂੰ ਸਮਰਥਨ ਦੇਣਾ ਬੰਦ ਕਰਨਾ ਹੋਵੇਗਾ। ਇਹ ਕਹਿਣਾ ਹੈ ਯੂ.ਐੱਸ. ਸੈਨੇਟਰ ਮੈਗੀ ਹਸਨ ਦਾ। ਅੱਤਵਾਦ ਦੇ ਮੁੱਦੇ ‘ਤੇ ਟਾਪ ਅਮਰੀਕੀ ਸੈਨੇਟਰ ਨੇ ਪਾਕਿਸਤਾਨ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਉਸ ਨੂੰ ਅਫਗਾਨਿਸਤਾਨ ‘ਚ ਸਥਿਰਤਾ ਨੂੰ ਮਜ਼ਬੂਤ ਕਰਨ ‘ਤੇ ਵੀ ਕੰਮ ਕਰਨਾ ਚਾਹੀਦਾ ਹੈ।ਅਮਰੀਕੀ ਸੈਨੇਟਰ ਮੈਗੀ ਹਸਨ ਤੇ ਕ੍ਰਿਸ […]




