April 24, 2026

ਮਜੀਠੀਆ ਨੇ ਦੂਜੀ ਬਰਸੀ ਮੌਕੇ ਸ਼ਹੀਦ ਗੁਰਮੇਲ ਸਿੰਘ ਅਲਕੜੇ ਦੇ ਬੁੱਤ ‘ਤੇ ਫੁਲ ਮਾਲਾ ਚੜਾਉਦਿਆਂ ਸ਼ਰਧਾਂਜਲੀ ਭੇਂਟ ਕੀਤੀ

ਕੈਪਟਨ ਸਰਕਾਰ ਸ਼ਹੀਦ ਪਰਿਵਾਰਾਂ ਦੀ ਸਾਰ ਲਵੇ : ਸ. ਮਜੀਠੀਆ ਕੱਥੂਨੰਗਲ – ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੈਰੀ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਘਾਤ ਲਾਕੇ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫੌਜੀ ਜਵਾਨ ਲਾਸ ਨਾਇਕ ਗੁਰਮੇਲ ਸਿੰਘ ਬਾਜਵਾ ਨੂੰ ਉਸ […]

ਮਹਿੰਦਰ ਸਿੰਘ ਕੇਪੀ ਨੇ ਕੈਬਨਿਟ ਮੰਤਰੀ ਚੰਨੀ ਅਤੇ ਅਰੁਨਾ ਚੌਧਰੀ ਦੀ ਹਾਜ਼ਰੀ ‘ਚ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਸ੍ਰੀ ਮਹਿੰਦਰ ਸਿੰਘ ਕੇਪੀ ਨੇ ਅੱਜ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ , ਪ੍ਰਗਟ ਸਿੰਘ ਵਿਧਾਇਕ, ਅਵਤਾਰ ਸਿੰਘ ਜੂਨੀਅਰ ਵਿਧਾਇਕ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ ਰਾਜ ਵੇਰਕਾ ਦੀ ਹਾਜ਼ਰੀ ਵਿਚ ਪੰਜਾਬ ਰਾਜ ਤਕਨੀਕੀ ਸਿੱਖਿਆ […]

ਪੰਜਾਬ ਦੇ ਵਿੱਤੀ ਸੰਕਟ ਲਈ ਤੁਸੀਂ ਜ਼ਿੰਮੇਵਾਰ ਹੋ, ਹੁਣ ਮਗਰਮੱਛ ਦੇ ਹੰਝੂ ਨਾ ਵਹਾਓ-ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਦਿੱਤਾ ਜਵਾਬ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਵਿੱਤੀ ਸਥਿਤੀ ‘ਤੇ ਮਨਪ੍ਰੀਤ ਬਾਦਲ ਦਾ ਅਸਤੀਫਾ ਮੰਗਣ ਬਾਰੇ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਨੂੰ ਹਾਸੋਹੀਣਾ ਦੱਸਦਿਆਂ ਆਖਿਆ ਕਿ ਸੂਬੇ ਨੂੰ ਆਰਥਿਕ ਸੰਕਟ ਵਿੱਚ ਧੱਕਣ ਲਈ ਪੂਰੀ ਤਰ੍ਹਾਂ ਅਕਾਲੀ ਜ਼ਿੰਮੇਵਾਰ ਹਨ ਜਿਸ ਨੂੰ ਪੈਰਾਂ ਸਿਰ ਕਰਨ ਲਈ ਉਨ੍ਹਾਂ ਦੀ ਸਰਕਾਰ ਸਖ਼ਤ ਮਿਹਨਤ ਕਰ […]