ਅੰਤਰਰਾਸ਼ਟਰੀ ਨਗਰ ਕੀਰਤਨ ਹਰਿਆਣਾ ਸਥਿਤ ਗੁਰਦੁਆਰਾ ਧਮਧਾਨ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਅੱਗੇ ਰਵਾਨਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹਰਿਆਣਾ ’ਚ ਸਥਿਤ ਗੁਰਦੁਆਰਾ ਧਮਧਾਨ ਸਾਹਿਬ ਤੋਂ ਕਸਬਾ ਭੂਨਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਹਰ ਰੋਜ਼ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਸੰਗਤ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗਤਕਾ ਪਾਰਟੀਆਂ ਅਤੇ ਸਕੂਲੀ […]




