April 30, 2026

ਕੋਹਲੀ ਨੇ ਬਰੈਡਮੈਨ ਤੇ ਤੇਂਦੁਲਕਰ ਦਾ ਰਿਕਾਰਡ ਤੋੜਿਆ

ਪੁਣੇ: ਕੋਹਲੀ ਨੇ ਆਪਣੇ ਕਰੀਅਰ ਦੀ ਸਰਵੋਤਮ ਨਾਬਾਦ 254 ਦੌੜਾਂ ਦੀ ਪਾਰੀ ਖੇਡ ਕੇ ਟੈਸਟ ਕ੍ਰਿਕਟ ਵਿੱਚ ਮਹਾਨ ਬੱਲੇਬਾਜ਼ ਸਰ ਡਾਨ ਬਰੈਡਮੈਨ ਅਤੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜਿਆ। ਕੋਹਲੀ ਨੇ ਸੱਤਵਾਂ ਦੂਹਰਾ ਸੈਂਕੜਾ ਮਾਰ ਕੇ ਨਵਾਂ ਭਾਰਤੀ ਰਿਕਾਰਡ ਬਣਾਇਆ। ਉਸ ਨੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਅਤੇ ਵੀਰੇਂਦਰ ਸਹਿਵਾਗ ਨੂੰ ਪਛਾੜ ਦਿੱਤਾ, ਜਿਨ੍ਹਾਂ ਦੇ ਨਾਂਅ ਛੇ-ਛੇ […]

ਅਮਿਤਾਭ ਬੱਚਨ ਨੂੰ ਜਨਮ ਦਿਨ ’ਤੇ ਸਭ ਨੇ ਦਿੱਤੀਆਂ ਵਧਾਈਆਂ

ਮੁੰਬਈ – ਅਮਿਤਾਭ ਬਚਨ ਨੂੰ ਅੱਜ ਉਨ੍ਹਾਂ ਦੇ 77ਵੇਂ ਜਨਮ ਦਿਨ ਮੌਕੇ ਫ਼ਿਲਮ ਸਨਅਤ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਮੁਬਾਰਕਬਾਦ ਦਿੱਤੀ ਤੇ ਤੰਦਰੁਸਤੀ ਦੀ ਕਾਮਨਾ ਕੀਤੀ। ਭਾਰਤੀ ਸਿਨੇਮਾ ਦੇ ‘ਐਂਗਰੀ ਯੰਗਮੈਨ’ ਵਜੋਂ ਜਾਣੇ ਜਾਂਦੇ ਮੈਗਾਸਟਾਰ ਬੱਚਨ ਨੇ ਕਈ ਯਾਦਗਾਰੀ ਫ਼ਿਲਮਾਂ ਦਿੱਤੀਆਂ ਹਨ। ਅਮਿਤਾਭ ਨੂੰ ਹੁਣ ਤੱਕ ਚਾਰ ਕੌਮੀ ਸਨਮਾਨ ਤੇ 15 ਫ਼ਿਲਮਫੇਅਰ ਸਨਮਾਨ ਮਿਲ ਚੁੱਕੇ ਹਨ। […]

ਪ੍ਰਦੂਸ਼ਣ ਘਟਾਉਣ ਲਈ ਬਣੇਗੀ ਟਾਸਕ ਫੋਰਸ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਡੈਨਮਾਰਕ ਦੇ ਕੋਪੇਨਹੇਗਨ ’ਚ ਹੋਏ ‘ਸੀ 40 ਮੌਸਮ ਤਬਦੀਲੀ ਸੰਮੇਲਨ’ ਵਿਚ ਹਵਾ ਪ੍ਰਦੂਸ਼ਣ ਨਾਲ ਲੜਨ ਦੇ ਹੱਲ ਬਾਰੇ ਸੰਬੋਧਨ ਕੀਤਾ। ਉਨ੍ਹਾਂ ਪੈਰਿਸ ਦੀ ਮੇਅਰ ਐਨ ਹਿਡਲਗੋ, ਲਾਸ ਏਂਜਲਸ ਦੇ ਮੇਅਰ ਐਰਿਕ ਗਰੇਸੀਟੀ, ਕੋਪੇਨਹੇਗਨ ਦੇ ਲਾਰਡ ਮੇਅਰ ਜੇਨਸਨ, ਬਾਰਸੀਲੋਨਾ ਦੇ ਮੇਅਰ ਅਡਾ ਅਤੇ ਪੋਰਟਲੈਂਡ ਦੇ […]