April 30, 2026

ਅਲਕਾ ਲਾਂਬਾ ਕਾਂਗਰਸ ’ਚ ਹੋਵੇਗੀ ਸ਼ਾਮਲ

ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਨੂੰ ਅਲਵਿਦਾ ਆਖਣ ਮਗਰੋਂ ਚਾਂਦਨੀ ਚੌਕ ਤੋਂ ਸਾਬਕਾ ਵਿਧਾਇਕ ਅਲਕਾ ਲਾਂਬਾ ਨੇ ਅੱਜ ਕਿਹਾ ਕਿ ਉਹ ਸ਼ਨਿਚਰਵਾਰ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਵੇਗੀ। ਅਲਕਾ ਨੇ ਸ਼ੁੱਕਰਵਾਰ ਨੂੰ ਹੀ ਕਾਂਗਰਸ ਵਿੱਚ ਸ਼ਾਮਲ ਹੋ ਜਾਣਾ ਸੀ ਪਰ ਕੁਝ ਕਾਰਨਾਂ ਕਰਕੇ ਇੰਜ ਨਹੀਂ ਹੋ ਸਕਿਆ। ਅਲਕਾ ਨੇ ਕਿਹਾ,‘‘ਅੱਜ ਮੈਂ ਕਿਸੇ ਕਾਰਨ […]

ਚੀਨ ਦੇ ਨਾਲ ਵਪਾਰ ਗੱਲਬਾਤ ਚੰਗੀ ਚੱਲ ਰਹੀ ਹੈ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਦੇ ਉਪ-ਪ੍ਰਧਾਨ ਮੰਤਰੀ ਲਿਯੂ ਦੇ ਨਾਲ ਆਪਣੀ ਬੈਠਕ ਤੋਂ ਪਹਿਲਾਂ ਕਿਹਾ ਕਿ ਚੀਨ ਦੇ ਨਾਲ ਵਪਾਰ ਗੱਲਬਾਤ ਚੰਗੀ ਚੱਲ ਰਹੀ ਹੈ। ਇਕ ਉੱਚ ਪੱਧਰੀ ਚੀਨੀ ਵਫਦ ਦੀ ਅਗਵਾਈ ਕਰ ਰਹੇ ਲਿਯੂ ਨੇ ਅਮਰੀਕੀ ਵਪਾਰ ਪ੍ਰਤੀਨਿਧੀ ਰਾਬਰਟ ਲਾਈਥਾਈਜ਼ਰ ਦੀ ਅਗਵਾਈ ‘ਚ ਟਰੰਪ ਪ੍ਰਸ਼ਾਸਨ ਦੇ ਚੋਟੀ ਦੇ ਅਧਿਕਾਰੀਆਂ ਦੇ ਨਾਲ ਦੋ-ਪੱਖੀ […]

ਚਿਦੰਬਰਮ ਦੀ ਜ਼ਮਾਨਤ ਖ਼ਿਲਾਫ਼ ਈਡੀ ਵੱਲੋਂ ਹਾਈ ਕੋਰਟ ਦਾ ਰੁਖ਼

ਨਵੀਂ ਦਿੱਲੀ – ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਏਅਰਸੈੱਲ-ਮੈਕਸਿਸ ਕੇਸ ਵਿਚ ਮਿਲੀ ਅਗਾਊਂ ਜ਼ਮਾਨਤ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਇਸ ਉੱਤੇ ਭਲਕੇ ਸੁਣਵਾਈ ਹੋਣ ਦੀ ਉਮੀਦ ਹੈ। ਚਿਦੰਬਰਮ ਪਿਓ-ਪੁੱਤ ਨੂੰ 5 ਸਤੰਬਰ ਨੂੰ ਇਸ ਮਾਮਲੇ ਵਿਚ ਰਾਹਤ ਮਿਲੀ ਸੀ। ਆਈਐੱਨਐਕਸ […]