April 30, 2026

550 ਵੇਂ ਪ੍ਰਕਾਸ਼ ਪੁਰਬ ਸਮਾਗਮ ਮੌਕੇ ਪੰਜਾਬ ਨੂੰ ਮਿਲੇਗਾ ਬਿਨਾਂ ਸਬਸਿਡੀ ਵਾਲਾ 6192 ਕਿਲੋ ਲੀਟਰ ਮਿੱਟੀ ਦਾ ਤੇਲ- ਕੇ.ਏ.ਪੀ. ਸਿਨਹਾ

ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮ ਮੌਕੇ ਸੂਬੇ ਨੂੰ ਬਿਨਾਂ ਸਬਸਿਡੀ ਵਾਲਾ ਮਿੱਟੀ ਦਾ ਤੇਲ ਦਿੱਤਾ ਜਾਵੇਗਾ। ਇਹ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਦਿੱਤੀ।ਪੰਜਾਬ ਸਰਕਾਰ ਵੱਲੋਂ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ (ਐਮ.ਓ.ਪੀ ਅਤੇ ਐਨ.ਜੀ.), ਭਾਰਤ ਸਰਕਾਰ ਨੂੰ ਸਾਲ […]

ਚੋਣਾਂ ‘ਚ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਹੋਵੇਗੀ ਵੈੱਬ ਕਾਸਟਿੰਗ : ਮੁੱਖ ਚੋਣ ਕਮਿਸ਼ਨਰ

ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ ਪ੍ਰੋਗਰਾਮ ਤਹਿਤ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ ਚੰਡੀਗੜ੍ਹ – ਚੰਡੀਗੜ੍ਹ ਵਿਖੇ ਅੱਜ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਹਰਿਆਣਾ ਤੇ ਪੰਜਾਬ ਵਿੱਚ 21 ਅਕਤੂਬਰ ਨੂੰ ਹੋਣਵਾਲੀਆਂ ਚੋਣਾਂ ਦੇ ਸਬੰਧ ਵਿੱਚ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ। ਹਰਿਆਣਾ ਵਿਧਾਨ ਸਭਾ ਚੋਣਾਂਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸੁਨੀਲ ਅਰੋੜਾ ਨੇ ਕਿਹਾ […]

ਪਰਾਲੀ ਦੇ ਪ੍ਰਬੰਧਨ ਲਈ ਨਵੇਂ ਢੰਗਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ: ਅਗਰਵਾਲ

ਅੰਮ੍ਰਿਤਸਰ – ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਸਾਬਾਸ਼ ਦੇਣ ਲਈ ਪ੍ਰਿੰਸੀਪਲ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸ੍ਰੀ ਅਨੁਰਾਗ ਅਗਰਵਾਲ ਅੱਜ ਕਿਸਾਨਾਂ ਦੇ ਖੇਤਾਂ ਤੱਕ ਪੁੱਜੇ। ਸ੍ਰੀ ਅਗਰਵਾਲ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਅਤੇ ਮੁੱਖ ਖੇਤੀਬਾੜੀ ਅਫਸਰ ਦੇ ਨਾਲ ਪਿੰਡ ਮੱਲੂ ਨੰਗਲ ਬਲਾਕ ਹਰਸ਼ਾ ਛੀਨਾ ਅਤੇ ਮਜੀਠਾ ਬਲਾਕ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ […]