April 30, 2026

ਸਮਰਾਲਾ ਪੁਲਸ ਵੱਲੋਂ 2 ਭੁੱਕੀ ਤਸਕਰ ਗ੍ਰਿਫ਼ਤਾਰ

ਸਮਰਾਲਾ – ਸਥਾਨਕ ਪੁਲਸ ਨੇ ਅੱਜ ਦੋ ਹੋਰ ਭੁੱਕੀ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਜੇਲ੍ਹ ਭੇਜਿਆ ਹੈ। ਐੱਸ.ਐੱਚ.ਓ. ਸਮਰਾਲਾ ਸਿਕੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਰਾਜੇਵਾਲ ਕੋਲ ਜਾ ਰਹੀ ਸੀ ਤਾਂ ਉੱਥੇ ਪੈਟਰੋਲ ਪੰਪ ਨੇੜੇ ਇੱਕ ਟਰੱਕ ਖੜ੍ਹਾ ਸੀ। ਇਸ ਟਰੱਕ […]

ਭਵਾਨੀਗੜ੍ਹ-ਪਟਿਆਲਾ ਸੜਕ ‘ਤੇ ਹੋਇਆ ਹਾਦਸਾ 5 ਜ਼ਖ਼ਮੀ- ਬੱਚੇ ਦੀ ਮੌਤ

ਭਵਾਨੀਗੜ੍ਹ – ਅੱਜ ਦੇਰ ਸ਼ਾਮ ਭਵਾਨੀਗੜ੍ਹ ਤੋਂ ਪਟਿਆਲਾ ਨੂੰ ਜਾਂਦੀ ਮੁੱਖ ਸੜਕ ਉੱਪਰ ਇੱਕ ਫਾਰਚੂਨਰ ਗੱਡੀ ਦਾ ਇੱਕ ਟਰੱਕ ਨਾਲ ਹਾਦਸਾ ਹੋ ਜਾਣ ਕਾਰਨ ਗੱਡੀ ਵਿੱਚ ਸਵਾਰ 5 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਤੇ ਇੱਕ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਮਜੀਤ ਕੌਰ ਪਤਨੀ ਗੁਰਜੀਤ ਸਿੰਘ ਵਾਸੀ ਨਿਊਜ਼ੀਲੈਂਡ […]

ਬਠਿੰਡਾ ‘ਚ ਲਗਾਏ ਰੁਜ਼ਗਾਰ ਮੇਲਿਆਂ ਦੌਰਾਨ 4709 ਬੇਰੁਜ਼ਗਾਰ ਨੌਜਵਾਨਾਂ ਦੀ ਰੁਜ਼ਗਾਰ ਲਈ ਹੋਈ ਚੋਣ

ਬਠਿੰਡਾ – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ‘ਚ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ। ਜਿਸ ਤਹਿਤ ਹੁਣ ਤੱਕ 4709 ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ 1 ਲੱਖ ਤੋਂ 5 ਲੱਖ ਰੁਪਏ ਤੱਕ ਸਲਾਨਾ ਪੈਕੇਜ਼ ਵੱਖ-ਵੱਖ ਨਾਮੀ ਕੰਪਨੀਆਂ ਵਲੋਂ ਦਿੱਤਾ ਗਿਆ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ […]