ਬਠਿੰਡਾ ਏਮਜ਼ ‘ਚ ਓ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ
ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕੀਤਾ ਉਦਘਾਟਨ ਬਠਿੰਡਾ – ਪੰਜਾਬ ‘ਚ ਅੱਜ ਤੋਂ ਆਲ ਇੰਡੀਆ ਮੈਡੀਕਲ ਆਫ਼ ਇੰਸਟੀਚਿਊਟ (ਏਮਜ਼) ਦੀਆਂ ਓ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ ਹੋ ਗਈ ਹੈ। ਇਸ ਦੇ ਨਾਲ ਹੁਣ ਪੰਜਾਬ ਦੇ ਲੋਕਾਂ ਸਮੇਤ ਰਾਜਸਥਾਨ, ਹਰਿਆਣਾ ਤੇ ਹੋਰ ਰਾਜਾਂ ਦੇ ਲੋਕਾਂ ਨੂੰ ਵੀ ਏਮਜ਼ ਨਾਲ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ। ਕੇਂਦਰੀ ਸਿਹਤ ਤੇ ਪਰਿਵਾਰ […]




