April 30, 2026

ਅਗਰਵਾਲ ਦੇ ਸੈਂਕੜੇ ਨਾਲ ਭਾਰਤ ਦੀ ਠੋਸ ਸ਼ੁਰੂਆਤ

ਸ਼ਾਨਦਾਰ ਫਾਰਮ ’ਚ ਚੱਲ ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ (108) ਦੇ ਸ਼ਾਨਦਾਰ ਸੈਂਕੜੇ ਦੀ ਮਦਦ ਨਾਲ ਦੱਖਣੀ ਅਫਰੀਕਾ ਵਿਰੁੱਧ ਦੂਜੇ ਕ੍ਰਿਕਟ ਟੈਸਟ ਮੈਚ ਦੇ ਪਹਿਲੇ ਦਿਨ ਠੋਸ ਸ਼ੁਰੂਆਤ ਕਰਦਿਆਂ ਭਾਰਤ ਨੇ ਤਿੰਨ ਵਿਕਟਾਂ ਗੁਆ ਕੇ 273 ਦੌੜਾਂ ਬਣਾ ਲਈਆਂ। ਖਰਾਬ ਰੌਸ਼ਨੀ ਕਾਰਨ ਖੇਡ 86 ਓਵਰ ’ਚ ਰੋਕ ਦਿੱਤਾ ਗਿਆ।ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਟਾਸ ਜਿੱਤ […]

ਭਾਰਤ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੀ ਲੋੜ: ਰਿਜਿਜੂ

ਖੇਡ ਮੰਤਰੀ ਕਿਰਨ ਰਿਜਿਜੂ ਨੇ ਵੀਰਵਾਰ ਨੂੰ ਭਾਰਤ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦਾ ਸੱਦਾ ਦਿੱਤਾ ਹੈ। ਇੱਥੇ ਸਾਲਾਨਾ ਖੇਡ ਸੰਮੇਲਨ ਮੌਕੇ ਸ੍ਰੀ ਰਿਜਿਜੂ ਨੇ ਕਿਹਾ, ‘‘ਖੇਡ ਸੱਭਿਅਚਾਰ ਜ਼ਿੰਦਗੀ ਦਾ ਰਾਹ ਹੋਣਾ ਚਾਹੀਦਾ ਹੈ। ਭਾਰਤ ਆਲਮੀ ਆਗੂ ਬਣ ਸਕਦਾ ਹੈ ਅਤੇ ਅਸੀਂ ਆਰਥਿਕ, ਸਿਆਸੀ ਅਤੇ ਅਧਿਆਤਮਕ ਤੌਰ ਪਹਿਲਾਂ ਹੀ ਬਹੁਤ ਵਧੀਆ ਕੰਮ ਕਰ ਰਹੇ ਹਾਂ। […]

ਲਗਾਤਾਰ ਦੋ ਸੈਂਕੜੇ ਮਾਰਨ ਵਾਲਾ ਦੂਜਾ ਭਾਰਤੀ ਸਲਾਮੀ ਬੱਲੇਬਾਜ਼ ਬਣਿਆ ਮਯੰਕ

ਪੁਣੇ – ਮਯੰਕ ਅਗਰਵਾਲ ਅੱਜ ਦੱਖਣੀ ਅਫਰੀਕਾ ਵਿਰੁੱਧ ਦੂਜੇ ਟੈਸਟ ’ਚ ਸੈਂਕੜਾ ਬਣਾਉਣ ਦੇ ਨਾਲ ਹੀ ਟੈਸਟ ਮੈਚਾਂ ਵਿੱਚ ਸਲਾਮੀ ਬੱਲੇਬਾਜ਼ ਵਜੋਂ ਲਗਾਤਾਰ ਦੋ ਟੈਸਟ ਸੈਂਕੜੇ ਬਣਾਉਣ ਵਾਲੇ ਭਾਰਤ ਦੇ ਦੂਜੇ ਸਲਾਮੀ ਬੱਲੇਬਾਜ਼ ਬਣੇ ਗਏ। ਮਯੰਕ ਨੇ ਅੱਜ 108 ਦੌੜਾਂ ਦੀ ਪਾਰੀ ਖੇਡੀ ਜਦਕਿ ਵਿਸ਼ਾਖਾਪਟਨਮ ’ਚ ਪਹਿਲੇ ਟੈਸਟ ਮੈਚ ਵਿੱਚ ਉਸ ਨੇ 215 ਦੌੜਾਂ ਦੀ […]