April 30, 2026

ਯੂ ਮੁੰਬਾ ਨੇ ਹਰਿਆਣਾ ਨੂੰ 39-33 ਨਾਲ ਹਰਾਇਆ

ਅਜਿੰਕਿਆ ਕਾਪਰੇ (10 ਅੰਕ), ਡੋਂਗ ਲੀ (9 ਅੰਕ) ਤੇ ਫਜਲ ਅਤਾਰਚਲੀ (ਅੱਠ ਅੰਕ) ਦੇ ਸ਼ਾਨਦਾਰ ਖੇਡ ਦੇ ਦਮ ‘ਤੇ ਯੂ ਮੁੰਬਾ ਨੇ ਪ੍ਰੋ ਕਬੱਡੀ ਲੀਗ ਦੇ ਮੁਕਾਬਲੇ ‘ਚ ਵੀਰਵਾਰ ਨੂੰ ਇੱਥੇ ਹਰਿਆਣਾ ਸਟੀਲਰਸ ਨੂੰ 39-33 ਨਾਲ ਹਰਾਇਆ। ਦੋਵੇਂ ਟੀਮਾਂ ਪਹਿਲਾਂ ਹੀ ਪਲੇਆਫ ਦੇ ਲਈ ਕੁਆਲੀਫਆਈ ਕਰ ਚੁੱਕੀਆਂ ਹਨ। ਇਸ ਜਿੱਤ ਦੇ ਨਾਲ ਹੀ ਮੁੰਬਈ ਦੀ […]

ਮੁਸ਼ਕਿਲ ਦੌਰ ਤੋਂ ਲੰਘ ਰਿਹੈ ਚੀਨ : ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਖਿਆ ਹੈ ਕਿ ਚੀਨ ਆਪਣੀ ਅਰਥ ਵਿਵਸਥਾ ਨੂੰ ਬਚਾਏ ਰੱਖਣ ‘ਚ ਦਹਾਕੇ ਦੇ ਸਭ ਤੋਂ ਬੁਰੇ ਦੌਰੇ ਤੋਂ ਲੰਘ ਰਿਹਾ ਹੈ ਅਤੇ ਉਹ ਵਪਾਰ ਸੌਦਾ ਕਰਨਾ ਚਾਹੁੰਦਾ ਹੈ। ਟਰੰਪ ਨੇ ਇਹ ਟਿੱਪਣੀ ਅਜਿਹੇ ਸਮੇਂ ਕੀਤੀ ਹੈ ਜਦ ਦੋਵੇਂ ਦੇਸ਼ ਜਲਦ ਹੀ ਅਗਲੇ ਦੌਰ ਦੀ ਵਪਾਰ ਗੱਲਬਾਤ ਕਰਨ ਵਾਲੇ ਹਨ।ਉਨ੍ਹਾਂ ਨੇ […]

ਸੱਟ ਕਾਰਣ ਦੱਖਣੀ ਅਫਰੀਕਾ ਵਿਰੁੱਧ ਵਨ ਡੇ ਸੀਰੀਜ਼ ਚੋਂ ਬਾਹਰ ਹੋਈ ਮੰਧਾਨਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦੱਖਣੀ ਅਫਰੀਕਾ ਵਿਰੁੱਧ ਬੁੱਧਵਾਰ ਤੋਂ ਸ਼ੁਰੂ ਹੋ ਰਹੀ 3 ਮੈਚਾਂ ਦੀ ਵਨ ਡੇ ਸੀਰੀਜ਼ ਵਿਚੋਂ ਸੱਟ ਕਾਰਣ ਬਾਹਰ ਹੋ ਗਈ ਹੈ ਅਤੇ ਉਸ ਦੀ ਜਗ੍ਹਾ ਟੀਮ ਵਿਚ ਆਲਰਾਊਂਡਰ ਪੂਜਾ ਵਸਤਰਕਰ ਨੂੰ ਸ਼ਾਮਲ ਕੀਤਾ ਗਿਆ ਹੈ।ਮੰਧਾਨਾ ਨੂੰ ਅਭਿਆਸ ਸੈਸ਼ਨ ਦੌਰਾਨ ਪੈਰ ਦੇ ਅੰਗੂਠੇ ਵਿਚ ਫ੍ਰੈਕਚਰ ਹੋ ਗਿਆ, […]