April 30, 2026

ਰਾਹੁਲ ਗਾਂਧੀ ਦੇ ਅਸਤੀਫੇ ਕਾਰਨ ਪਾਰਟੀ ਦੀਆਂ ਮੁਸ਼ਕਿਲਾਂ ਵਧੀਆਂ : ਖੁਰਸ਼ੀਦ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ ਨੇ ਪਾਰਟੀ ਦੀ ਮੌਜੂਦਾ ਸਥਿਤੀ ਨੂੰ ਦੁਖਦਾਈ ਅਤੇ ਚਿੰਤਾਜਨਕ ਦੱਸਿਆ ਹੈ| ਹਾਲਾਂਕਿ ਉਨ੍ਹਾਂ ਕਿਹਾ ਹੈ ਕਿ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਅਤੇ ਉਹ ਪਾਰਟੀ ਨੂੰ ਨਹੀਂ ਛੱਡਣਗੇ| ਖੁਰਸ਼ੀਦ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੇ ਵਾਂਗ ਨਹੀਂ ਹਨ, ਜਿਨ੍ਹਾਂ ਨੂੰ ਪਾਰਟੀ […]

ਮੁੰਬਈ ਦੇ ਵਾਸ਼ੀ ਰੇਲਵੇ ਸਟੇਸ਼ਨ ਉੱਤੇ ਟਰੇਨ ਨੂੰ ਲੱਗੀ ਅੱਗ

ਮੁੰਬਈ – ਮੁੰਬਈ ਦੇ ਵਾਸ਼ੀ ਰੇਲਵੇ ਸਟੇਸ਼ਨ ਤੇ ਇਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ| ਇੱਥੇ ਇਕ ਲੋਕਲ ਟਰੇਨ ਵਿੱਚ ਅੱਜ ਸਵੇਰੇ ਅੱਗ ਲੱਗ ਗਈ| ਟਰੇਨ ਵਿੱਚ ਅੱਗ ਲੱਗਣ ਤੋਂ ਬਾਅਦ ਪੂਰੇ ਵਾਸ਼ੀ ਰੇਲਵੇ ਸਟੇਸ਼ਨ ਨੂੰ ਖਾਲੀ ਕਰਵਾ ਦਿੱਤਾ ਗਿਆ| ਅੱਗ ਨੂੰ ਬੁਝਾਉਣ ਤੋਂ ਪਹਿਲਾਂ ਰੇਲਵੇ ਸਟੇਸ਼ਨ ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ| ਗਨੀਮਤ ਇਹ […]

ਕੇਂਦਰ ਸਰਕਾਰ ਵਲੋਂ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫਾ, ਮਹਿੰਗਾਈ ਭੱਤੇ ਵਿੱਚ 5 ਫੀਸਦੀ ਵਾਧਾ

ਨਵੀਂ ਦਿੱਲੀ – ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ| ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 5 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ| ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿੱਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਇਹ ਵਾਧਾ ਇਸ […]