June 23, 2026

ਪੰਜਾਬ ਸਰਕਾਰ ਨੇ ਨਾਨ ਰਿਫੰਡਏਬਲ ਲੇਵੀ ਸਕਿਉਰਟੀ 10 ਲੱਖ ਤੋਂ ਘਟਾ ਕੇ 7.25 ਲੱਖ ਕੀਤੀ

ਜਗਾ ਦੀ ਘਾਟ ਦੇ ਮਾਮਲੇ ਵਿੱਚ ਝੋਨੇ ਦੀ ਦੇਰ ਨਾਲ ਡਲਿਵਰੀ ਲਈ ਸ਼ੈਲਰ ਮਾਲਕਾਂ ‘ਤੇ ਕੋਈ ਵਿਆਜ਼ ਨਹੀਂ ਲੱਗੇਗਾ ਚੰਡੀਗੜ – ਸ਼ੈਲਰ ਮਾਲਕਾਂ ਵੱਲੋਂ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਹਾਜ਼ਰ […]

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲ ਸੂਚੀਬੱਧ: ਬਲਬੀਰ ਸਿੰਘ ਸਿੱਧੂ

ਲਾਭਪਾਤਰੀਆਂ ਨੂੰ ਲਗਭਗ 32,54,733 ਈ-ਕਾਰਡ ਜਾਰੀ ਚੰਡੀਗੜ – ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਸੂਬਾ ਸਰਕਾਰ ਨੇ ਅੱਜ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ […]

ਪੰਜਾਬ ਸਰਕਾਰ ਪਰਾਲੀ ਨੂੰ ਅੱਗ ਲਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਕਰੇਗੀ ਅਨੁਸ਼ਾਸਨੀ ਕਾਰਵਾਈ

ਸਰਕਾਰੀ ਕਰਮਚਾਰੀਆਂ ਨੂੰ ਪਰਾਲੀ ਸਾੜਣ ਦੇ ਮਾਮਲਿਆਂ ਬਾਰੇ ਸਬੰਧਤ ਅਥਾਰਟੀਆਂ ਨੂੰ ਸੂਚਿਤ ਕਰਨ ਦੇ ਹੁਕਮ ਚੰਡੀਗੜ੍ਹ – ਸੂਬੇ ਵਿੱਚ ਪਰਾਲੀ ਸਾੜਣ ਵਿਰੁੱਧ ਚੁੱਕੇ ਜਾ ਰਹੇ ਕਦਮਾਂ ਨੂੰ ਹੇਠਲੇ ਪੱਧਰ ‘ਤੇ ਹੋਰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸਹਿਕਾਰੀ ਸਭਾਵਾਂ ਅਤੇ ਖੁਦਮੁਖ਼ਤਿਆਰ ਅਦਾਰਿਆਂ ਦੇ ਮੁਲਾਜ਼ਮਾਂ ਨੂੰ […]