ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਬਕਾ ਮੁਲਾਜ਼ਮਾਂ ਨਾਲ ਗੁਰਪੁਰਬ ਸਬੰਧੀ ਕੀਤੀ ਬੈਠਕ
ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ, ਸਾਫ਼ ਸਫ਼ਾਈ ਲਈ ਵੀ ਪ੍ਰੇਰਿਆ ਅੰਮ੍ਰਿਤਸਰ -ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸ਼੍ਰੋਮਣੀ ਕਮੇਟੀ ਦੇ […]




