ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਕੁਰੂਕੇਸ਼ਤਰ ਤੋਂ ਅੱਗੇ ਰਵਾਨਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਛੇਵੀਂ ਕੁਰੂਕਸ਼ੇਤਰ ਤੋਂ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੀ ਲਈ ਰਵਾਨਾ ਹੋ ਗਿਆ। ਦੱਸਣਯੋਗ ਹੈ ਕਿ 4 ਅਕਤੂਬਰ ਨੂੰ ਦਿੱਲੀ ਤੋਂ ਹਰਿਆਣਾ ਵਿਚ ਪ੍ਰਵੇਸ਼ ਕੀਤੇ ਨਗਰ ਕੀਰਤਨ […]




