October 7, 2026

ਪੰਜਾਬ ਦੇ ਰਾਜਪਾਲ ਨੇ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੂੰ ਲੋਕਪਾਲ ਵਜੋਂ ਸਹੁੰ ਚੁਕਾਈ

ਲੈਫਟੀਨੈਂਟ ਜਨਰਲ ਅਜੈ ਕੁਮਾਰ ਸ਼ਰਮਾ ਨੇ ਪੰਜਾਬ ਦੇ ਸੂਚਨਾ ਕਮਿਸ਼ਨਰ ਵਜੋਂ ਚੁੱਕੀ ਸਹੁੰ ਚੰਡੀਗੜ – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਸਟਿਸ(ਸੇਵਾ ਮੁਕਤ) ਵਿਨੋਦ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਲੋਕਪਾਲ ਅਤੇ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕਾਈ। ਇਸ ਮੌਕੇ ਪੰਜਾਬ ਦੇ ਮੁੱਖ […]

ਦਹਿਸ਼ਤਗਰਦਾਂ ਨਾਲ ਨਿਪਟਣ ਦਾ ਢੰਗ ਹੁਣ ਨਿਵੇਕਲਾ : ਏਅਰ ਚੀਫ਼ ਮਾਰਸ਼ਲ

ਨਵੀਂ ਦਿੱਲੀ – ਅੱਜ 87ਵੇਂ ਵਾਯੂ–ਸੈਨਾ ਦਿਵਸ ਮੌਕੇ ਏਅਰ ਚੀਫ਼ ਮਾਰਸ਼ਲ ਰਾਕੇਸ਼ ਕੁਮਾਰ ਸਿੰਘ ਭਦੌਰੀਆ ਨੇ ਕਿਹਾ ਹੈ ਕਿ ਗੁਆਂਢ ‘ਚ ਇਸ ਵੇਲੇ ਮਾਹੌਲ ਕੁਝ ਗੰਭੀਰ ਕਿਸਮ ਦੀ ਚਿੰਤਾ ਵਾਲਾ ਹੈ। ਉਨ੍ਹਾਂ ਕਿਹਾ ਕਿ ਦਹਿਸ਼ਤਗਰਦ ਹਮਲਿਆਂ ਨਾਲ ਨਿਪਟਣ ਦੇ ਤਰੀਕਿਆਂ ਵਿੱਚ ਹੁਣ ਵੱਡੀ ਤਬਦੀਲੀ ਆ ਗਈ ਹੈ। ਏਐੱਨਆਈ ਮੁਤਾਬਕ ਏਅਰ ਚੀਫ਼ ਮਾਰਸ਼ਲ ਨੇ ਕਿਹਾ ਕਿ […]

ਜੇਮਸ ਪੀਬਲਸ, ਮਿਸ਼ੇਲ ਮੇਅਰ ਤੇ ਡਿਡਿਏਰ ਕਵੈਲੋਜ਼ ਨੂੰ ਮਿਲਿਆ ਭੌਤਕੀ ਦਾ ਨੋਬੇਲ ਪੁਰਸਕਾਰ

ਸਟੌਕਹੋਮ – ਭੌਤਕੀ ਦੇ ਖੇਤਰ ‘ਚ ਜ਼ਿਕਰਯੋਗ ਕਾਰਜ ਕਰਨ ਲਈ ਤਿੰਨ ਵਿਗਿਆਨੀਆਂ ਨੂੰ ਨੋਬੇਲ ਪੁਰਸਕਾਰ ਮਿਲਿਆ ਹੈ। ਵਿਸ਼ਵ ਦੇ ਇਸ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲਿਆਂ ‘ਚ ਕੈਨੇਡੀਅਨ ਅਮਰੀਕੀ ਵਿਗਿਆਨੀ ਜੇਮਸ ਪੀਬਲਸ, ਸਵਿੱਸ ਵਿਗਿਆਨੀ ਮਿਸ਼ੇਲ ਮੇਅਰ ਤੇ ਡਿਡਿਏਰ ਕਵੈਲੋਜ਼ ਸ਼ਾਮਿਲ ਹਨ। ਇਨ੍ਹਾਂ ਵਿਗਿਆਨੀਆਂ ਨੂੰ ਇਹ ਸਨਮਾਨ ਬ੍ਰਹਿਮੰਡ ਦੇ ਵਿਕਾਸ ਤੇ ਉਸ ਵਿੱਚ ਧਰਤੀ ਦੀ ਪੁਜ਼ੀਸ਼ਨ […]