April 30, 2026

ਬੋਪੰਨਾ-ਸ਼ਾਪੋਵਾਲੋਵ ਸ਼ੰਘਾਈ ਮਾਸਟਰਜ਼ ਦੇ ਕੁਆਰਟਰ ਫਾਈਨਲ ਚ

ਭਾਰਤੀ ਟੈਨਿਸ ਖਿਡਾਰੀ ਰੋਹਨ ਬੋਪੰਨਾ ਅਤੇ ਉਸ ਦੇ ਜੋੜੀਦਾਰ ਡੈਨਿਸ ਸ਼ਾਪੋਵਾਲੋਵ ਨੇ ਮੰਗਲਵਾਰ ਇਥੇ ਕਾਰੇਨ ਖਾਚਾਨੋਵ ਅਤੇ ਆਂਦ੍ਰੇ ਰੂਬਲੇਵ ਦੀ ਰੂਸੀ ਜੋੜੀ ‘ਤੇ ਸਿੱਧੇ ਸੈੱਟਾਂ ਵਿਚ ਜਿੱਤ ਹਾਸਲ ਕਰ ਕੇ ਸ਼ੰਘਾਈ ਮਾਸਟਰਜ਼ ਡਬਲਜ਼ ਪ੍ਰਤੀਯੋਗਿਤਾ ਦੇ ਪ੍ਰੀ-ਕੁਆਰਟਰ ਫਾਈਨਲ ਵਿਚ ਪ੍ਰਵੇਸ਼ ਕੀਤਾ।ਭਾਰਤੀ-ਕੈਨੇਡਾਈ ਜੋੜੀ ਨੇ ਸ਼ੁਰੂਆਤੀ ਦੌਰ ਵਿਚ ਖਾਚਾਨੋਵ ਅਤੇ ਰੂਬਲੇਵ ਦੀ ਜੋੜੀ ਨੂੰ 6-1, 6-4 ਨਾਲ ਹਰਾਇਆ। […]

ਗਰੁੱਪ ਕੈਪਟਨ ਤੇਂਦੁਲਕਰ ਭਾਰਤੀ ਹਵਾਈ ਸੈਨਾ ਦੀ 87ਵੇਂ ਸਥਾਪਨਾ ਦਿਵਸ ਪਰੇਡ ਚ ਸ਼ਾਮਲ ਹੋਏ

ਮਹਾਨ ਬੱਲੇਬਾਜ਼ ਤੇ ਹਵਾਈ ਸੈਨਾ ਵਿਚ ਮਾਨਦ ਗਰੁੱਪ ਕੈਪਟਨ ਬਣਨ ਵਾਲਾ ਪਹਿਲਾ ਖਿਡਾਰੀ ਸਚਿਨ ਤੇਂਦੁਲਕਰ ਭਾਰਤੀ ਹਵਾਈ ਸੈਨਾ ਦੇ 87ਵੇਂ ਸਥਾਪਨਾ ਦਿਵਸ ‘ਤੇ ਅੱਜ ਗਾਜ਼ੀਆਬਾਦ ਦੇ ਹਿੰਡਨ ਬੇਸ ‘ਤੇ ਹੋਏ ਪ੍ਰੋਗਰਾਮ ਵਿਚ ਸ਼ਾਮਲ ਹੋਇਆ। ਤੇਂਦੁਲਕਰ ਨੂੰ 2010 ਵਿਚ ਗਰੁੱਪ ਕੈਪਟਨ ਦੇ ਅਹੁਦੇ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ ਪਤਨੀ ਅੰਜਲੀ ਨਾਲ ਇਥੇ ਹਵਾਈ ਸੈਨਾ ਦੀ […]

ਸੰਗਰੂਰ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਚੀਮਾਂ ਮੰਡੀ – ਜ਼ਿਲ੍ਹਾ ਪੁਲਿਸ ਕਪਤਾਨ ਸੰਗਰੂਰ ਦੀ ਨਸ਼ੇ ਵਿਰੋਧੀ ਵਿਢੀ ਮੁਹਿਮ ਨੂੰ ਉਸ ਸਮੇਂ ਬਲ ਮਿਲਿਆ ਜਦੋ ਨਵ ਨਿਯੁਕਤ ਥਾਣਾ ਮੁਖੀ ਜਰਨੈਲ ਸਿੰਘ ਨੇ ਮੁਸਤੈਦੀ ਦਿਖਾਉਂਦਿਆਂ ਇਕ ਨਸਾ ਤਸਕਰ ਕੁਲਦੀਪ ਸਿੰਘ ਨੂੰ 7000 ਹਜਾਰ ਨਸੀਲੀਆਂ ਗੋਲੀਆਂ ਸਮੇਤ ਧਰ ਦਬੋਚਿਆ ਥਾਣਾ ਮੁਖੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਥਾਣਾ ਚੀਮਾਂ ਦੀ ਹੱਦ ਵਿਚ ਆਉਂਦੇ […]