ਸ੍ਰੀ ਮੰਜੀ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਜਾਪ ਸਮਾਗਮ
ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲਾਂ/ਕਾਲਜਾਂ ਦੇ ਬੱਚਿਆਂ ਦਾ ਗੁਰਬਾਣੀ ਜਾਪ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਇਸ ਦਿਹਾੜੇ ਸਬੰਧੀ ਹਰ ਸਾਲ 22 ਦਸੰਬਰ ਨੂੰ ਵੱਖ-ਵੱਖ ਥਾਵਾਂ ‘ਤੇ ਬੱਚਿਆਂ ਦੇ ਸਮਾਗਮ […]




